Hebrews 1:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜਦੋਂ ਪਰਮੇਸ਼ੁਰ ਆਪਣੇ ਪਹਿਲਾਂ ਜਨਮੇ ਪੁੱਤਰ ਨੂੰ ਦੁਨੀਆਂ ਅੰਦਰ ਲਿਆਵੇਗਾ, ਤਾਂ ਆਖਦਾ ਹੈ, “ਪਰਮੇਸ਼ੁਰ ਦੇ ਸਾਰੇ ਦੂਤ ਪੁੱਤਰ ਦੀ ਉਪਾਸਨਾ ਕਰਨ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਦੋਂ ਪਰਮੇਸ਼ਵਰ ਆਪਣੇ ਜੇਠੇ ਨੂੰ ਸੰਸਾਰ ਵਿੱਚ ਲਿਆਉਂਦੇ ਹਨ, ਉਦੋਂ ਉਹ ਕਹਿੰਦੇ ਹਨ, “ਸਾਰੇ ਪਰਮੇਸ਼ਵਰ ਦੇ ਸਵਰਗਦੂਤਾਂ ਨੂੰ ਉਸਦੀ ਅਰਾਧਨਾ ਕਰਨ ਦਿਓ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਓਸ ਪਲੋਠੇ ਨੂੰ ਸੰਸਾਰ ਵਿੱਚ ਫੇਰ ਲਿਆਉਂਦਾ ਹੋਵੇਗਾ ਤਾਂ ਕਹਿੰਦਾ ਹੈ, - ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।।
Punjabi ERV
ਅਤੇ ਜਦੋਂ ਪਰਮੇਸ਼ੁਰ ਆਪਣੇ ਪਹਿਲਾਂ ਜਨਮੇ ਪੁੱਤਰ ਨੂੰ ਦੁਨੀਆਂ ਅੰਦਰ ਲਿਆਵੇਗਾ, ਤਾਂ ਆਖਦਾ ਹੈ, “ਪਰਮੇਸ਼ੁਰ ਦੇ ਸਾਰੇ ਦੂਤ ਪੁੱਤਰ ਦੀ ਉਪਾਸਨਾ ਕਰਨ।” ਬਿਵਸਥਾ 32:43
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد پلیٹھے نُوں دُنیا وِچ فیر لے آؤندا اے تے آکھدا اے۔ پئی خُدا دے سارے فرِشتے اوہنوں سجدہ کرن۔
Punjabi Standard Bible (Punjabi Standard Bible) 2023
ਜਦੋਂ ਉਹ ਆਪਣੇ ਜੇਠੇ ਨੂੰ ਫੇਰ ਸੰਸਾਰ ਵਿੱਚ ਲਿਆਉਂਦਾ ਹੈ ਤਾਂ ਕਹਿੰਦਾ ਹੈ: ਪਰਮੇਸ਼ਰ ਦੇ ਸਭ ਦੂਤ ਉਸ ਦੀ ਅਰਾਧਨਾ ਕਰਨ।