Hebrews 1:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਤਾਂ ਬਾਰੇ ਪਰਮੇਸ਼ੁਰ ਨੇ ਇਹ ਆਖਿਆ, “ਪਰਮੇਸ਼ੁਰ ਆਪਣੇ ਦੂਤਾਂ ਨੂੰ ਹਵਾਵਾਂ ਵਰਗਾ ਬਣਾਉਂਦਾ ਹੈ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਵਰਗਾ ਬਣਾਉਂਦਾ ਹੈ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਵਰਗਦੂਤਾਂ ਦੀ ਗੱਲ ਕਰਦਿਆਂ ਪਰਮੇਸ਼ਵਰ ਕਹਿੰਦੇ ਹਨ, “ਉਹ ਆਪਣੇ ਸਵਰਗਦੂਤਾਂ ਨੂੰ ਆਤਮਾ ਬਣਾਉਂਦੇ ਹਨ, ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦੂਤਾਂ ਦੇ ਵਿਖੇ ਆਖਦਾ ਹੈ, - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ, ਅਤੇ ਆਪਣੇ ਓਪਾਸਕਾਂ ਨੂੰ ਅਗਨ ਦੀਆਂ ਲਾਟਾਂ ਬਣਾਉਂਦਾ ਹੈ।।
Punjabi ERV
ਦੂਤਾਂ ਬਾਰੇ ਪਰਮੇਸ਼ੁਰ ਨੇ ਇਹ ਆਖਿਆ, “ਪਰਮੇਸ਼ੁਰ ਆਪਣੇ ਦੂਤਾਂ ਨੂੰ ਹਨੇਰੀਆਂ ਵਰਗਾ ਬਣਾਉਂਦਾ ਹੈ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਵਰਗਾ ਬਣਾਉਂਦਾ ਹੈ।” ਜ਼ਬੂਰ 104:4
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੂਤਾਂ ਦੇ ਬਾਰੇ ਆਖਦਾ ਹੈ - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فرِشتیاں دی بابت ایہہ آکھدا اے پئی اوہ اپنے فرِشتیاں نُوں وَاوَاں تے اپنے ٹہلِیاں نُوں اَگ دے بھانبڑ بناندا اے۔
Punjabi Standard Bible (Punjabi Standard Bible) 2023
ਫਿਰ ਸਵਰਗਦੂਤਾਂ ਦੇ ਵਿਖੇ ਉਹ ਕਹਿੰਦਾ ਹੈ: ਉਹ ਆਪਣੇ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀ ਲਾਟ ਬਣਾਉਂਦਾ ਹੈ।