Hebrews 1:8 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਇਹ ਆਖਿਆ: “ਹੇ ਪਰਮੇਸ਼ੁਰ, ਤੇਰਾ ਤਖਤ ਸਦਾ ਸਦਾ ਲਈ ਸਲਾਮਤ ਰਹੇਗਾ, ਤੂੰ ਆਪਣੀ ਬਾਦਸ਼ਾਹਤ ਉੱਪਰ ਸਹੀ ਨਿਆਂ ਵਾਲੀ ਹਕੂਮਤ ਕਰੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪੁੱਤਰ ਬਾਰੇ ਉਹ ਕਹਿੰਦਾ ਹੈ, “ਹੇ ਪਰਮੇਸ਼ਵਰ, ਤੁਹਾਡਾ ਸਿੰਘਾਸਣ ਸਦਾ ਅਤੇ ਸਦਾ ਲਈ ਕਾਇਮ ਰਹੇਗਾ; ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪੁੱਤ੍ਰ ਦੇ ਵਿਖੇ, - ਤੇਰਾ ਸਿੰਘਾਸਣ ਜੁੱਗੋ ਜੁਗ ਪਰਮੇਸ਼ੁਰ ਹੈ, ਅਤੇ ਸਿਧਿਆਈ ਦਾ ਆੱਸਾ ਤੇਰੇ ਰਾਜ ਦਾ ਆੱਸਾ ਹੈ,
Punjabi ERV
ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਇਹ ਆਖਿਆ; “ਹੇ ਪਰਮੇਸ਼ੁਰ, ਤੇਰਾ ਤਖਤ ਸਦਾ ਸਦਾ ਲਈ ਸਲਾਮਤ ਰਹੇਗਾ, ਤੂੰ ਆਪਣੀ ਬਾਦਸ਼ਾਹਤ ਉੱਪਰ ਸਹੀ ਨਿਆਂ ਵਾਲੀ ਹਕੂਮਤ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر پُتر دی بابت آکھدا اے پئی اے خُدا تیرا تخت سدا تِیکر رہے گا۔ تے تیرے راج دا ڈنڈا سچیائی دا ڈنڈا اے۔
Punjabi Standard Bible (Punjabi Standard Bible) 2023
ਪਰ ਪੁੱਤਰ ਦੇ ਵਿਖੇ: ਹੇ ਪਰਮੇਸ਼ਰ, ਤੇਰਾ ਸਿੰਘਾਸਣ ਯੁਗੋ-ਯੁਗ ਕਾਇਮ ਹੈ ਅਤੇ ਤੇਰੇ ਰਾਜ ਦਾ ਰਾਜਦੰਡ ਧਾਰਮਿਕਤਾ ਦਾ ਰਾਜਦੰਡ ਹੈ।