Hebrews 10:12 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮਸੀਹ ਨੇ ਪਾਪਾਂ ਲਈ ਸਿਰਫ਼ ਇੱਕ ਹੀ ਬਲੀ ਚੜ੍ਹਾਈ ਅਤੇ ਉਹ ਸਰਬ ਸਮੇਂ ਲਈ ਕਾਫ਼ੀ ਹੈ। ਫ਼ੇਰ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਮਸੀਹ ਨੇ ਹਰ ਸਮੇਂ ਦੇ ਪਾਪਾਂ ਲਈ ਇੱਕ ਬਲੀਦਾਨ ਚੜ੍ਹਾ ਕੇ, ਉਹ ਪਰਮੇਸ਼ਵਰ ਦੇ ਸੱਜੇ ਪਾਸੇ ਬੈਠ ਗਿਆ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਏਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ
Punjabi ERV
ਪਰ ਮਸੀਹ ਨੇ ਪਾਪਾਂ ਲਈ ਸਿਰਫ਼ ਇੱਕ ਹੀ ਬਲੀ ਚਢ਼ਾਈ ਅਤੇ ਉਹ ਸਰਬ ਸਮੇਂ ਲਈ ਕਾਫ਼ੀ ਹੈ। ਫ਼ੇਰ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮਸੀਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایہہ سدا لئی گُناہ دے بدلے اِکّو ای قُربانی چاہڑ کے خُدا دے سَجّے پاسے بَہہ گیا۔
Punjabi Standard Bible (Punjabi Standard Bible) 2023
ਪਰ ਮਸੀਹ ਪਾਪਾਂ ਦੇ ਨਮਿੱਤ ਸਦਾ ਲਈ ਇੱਕੋ ਬਲੀਦਾਨ ਚੜ੍ਹਾ ਕੇ ਪਰਮੇਸ਼ਰ ਦੇ ਸੱਜੇ ਹੱਥ ਬਿਰਾਜਮਾਨ ਹੋਇਆ