Hebrews 10:13 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਹੁਣ ਮਸੀਹ ਆਪਣੇ ਦੁਸ਼ਮਣਾਂ ਨੂੰ ਆਪਣੀ ਸ਼ਕਤੀ ਦੇ ਅਧਿਕਾਰ ਹੇਠਾਂ ਲਿਆਏ ਜਾਣ ਦਾ ਇੰਤਜ਼ਾਰ ਕਰ ਰਿਹਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸ ਸਮੇਂ ਤੋਂ ਉਹ ਉਡੀਕ ਕਰਦਾ ਹੈ ਕਿ ਕੱਦ ਉਸਦੇ ਦੁਸ਼ਮਣ ਉਸਦੇ ਪੈਰ ਰੱਖਣ ਦੀ ਚੌਂਕੀ ਕੀਤੇ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਦੋਂ ਅੱਗੇ ਉਡੀਕ ਕਰਦਾ ਹੈ ਜੋ ਉਹ ਦੇ ਵੈਰੀ ਉਹ ਦੇ ਪੈਰ ਰੱਖਣ ਦੀ ਚੌਂਕੀ ਕੀਤੇ ਜਾਣ
Punjabi ERV
ਅਤੇ ਹੁਣ ਮਸੀਹ ਆਪਣੇ ਦੁਸ਼ਮਨਾਂ ਨੂੰ ਆਪਣੀ ਸ਼ਕਤੀ ਦੇ ਅਧਿਕਾਰ ਹੇਠਾਂ ਲਿਆਏ ਜਾਣ ਦਾ ਇੰਤਜ਼ਾਰ ਕਰ ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤੋਂ ਅੱਗੇ ਉਡੀਕ ਕਰਦਾ ਹੈ ਜੋ ਉਹ ਦੇ ਵੈਰੀ ਉਹ ਦੇ ਪੈਰ ਰੱਖਣ ਦੀ ਚੌਂਕੀ ਕੀਤੇ ਜਾਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اودُوں دا اُڈِیکدا اے۔ پئی میرے وَیری میرے پیراں دی چَوکی بنن۔
Punjabi Standard Bible (Punjabi Standard Bible) 2023
ਅਤੇ ਉਦੋਂ ਤੋਂ ਉਡੀਕ ਕਰ ਰਿਹਾ ਹੈ ਕਿ ਉਸ ਦੇ ਵੈਰੀ ਉਸ ਦੇ ਪੈਰਾਂ ਦੀ ਚੌਂਕੀ ਬਣਾਏ ਜਾਣ,