Hebrews 10:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਰਫ਼ ਇੱਕ ਹੀ ਬਲੀ ਰਾਹੀਂ ਮਸੀਹ ਨੇ ਸਦਾ ਲਈ ਆਪਣੇ ਲੋਕਾਂ ਨੂੰ ਪੂਰਨ ਕਰ ਦਿੱਤਾ। ਉਹ ਉਹੀ ਲੋਕ ਹਨ ਜਿਹੜੇ ਪਵਿੱਤਰ ਬਣਾਏ ਜਾ ਰਹੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਇੱਕ ਕੁਰਬਾਨੀ ਦੁਆਰਾ ਉਸਨੇ ਉਹਨਾਂ ਨੂੰ ਸਦਾ ਲਈ ਸੰਪੂਰਨ ਬਣਾ ਦਿੱਤਾ ਹੈ ਜਿਹੜੇ ਪਵਿੱਤਰ ਕੀਤੇ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਨੇ ਇੱਕੋ ਭੇਟ ਨਾਲ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸਦਾ ਲਈ ਸੰਪੂਰਨ ਕੀਤਾ ਹੈ
Punjabi ERV
ਸਿਰਫ਼ ਇੱਕ ਹੀ ਬਲੀ ਰਾਹੀਂ ਮਸੀਹ ਨੇ ਸਦਾ ਲਈ ਆਪਣੇ ਲੋਕਾਂ ਨੂੰ ਪੂਰਨ ਕਰ ਦਿੱਤਾ। ਉਹ ਉਹੀ ਲੋਕ ਹਨ ਜਿਹਡ਼ੇ ਪਵਿੱਤਰ ਬਣਾਏ ਜਾ ਰਹੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਨੇ ਇੱਕੋ ਚੜ੍ਹਾਵੇ ਨਾਲ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ ਸਦਾ ਲਈ ਸੰਪੂਰਨ ਕੀਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوس اِکّو ای قُربانی چاہڑن نال اوہناں لوکاں نُوں سدا لئی کامِل کر دِتّا اے جیہڑے پاک کِیتے جاندے نیں۔
Punjabi Standard Bible (Punjabi Standard Bible) 2023
ਕਿਉਂਕਿ ਉਸ ਨੇ ਇੱਕੋ ਬਲੀਦਾਨ ਦੁਆਰਾ ਉਨ੍ਹਾਂ ਨੂੰ ਜਿਹੜੇ ਪਵਿੱਤਰ ਕੀਤੇ ਜਾਂਦੇ ਹਨ, ਸਦਾ ਲਈ ਸਿੱਧ ਕਰ ਦਿੱਤਾ।