Hebrews 10:15 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਵਿੱਤਰ ਆਤਮਾ ਨੇ ਵੀ ਸਾਨੂੰ ਇਸ ਬਾਰੇ ਦੱਸਿਆ ਹੈ। ਪਹਿਲਾਂ ਉਹ ਕਹਿੰਦਾ ਹੈ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਵਿੱਤਰ ਆਤਮਾ ਵੀ ਸਾਨੂੰ ਇਸ ਬਾਰੇ ਗਵਾਹੀ ਦਿੰਦਾ ਹੈ। ਪਹਿਲਾਂ ਉਹ ਕਹਿੰਦਾ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਵਿੱਤਰ ਆਤਮਾ ਭੀ ਸਾਨੂੰ ਸਾਖੀ ਦਿੰਦਾ ਹੈ ਕਿਉਂ ਜੋ ਇਹ ਦੇ ਮਗਰੋਂ ਜਦ ਆਖਿਆ ਸੀ, -
Punjabi ERV
ਪਵਿੱਤਰ ਆਤਮਾ ਨੇ ਵੀ ਸਾਨੂੰ ਇਸ ਬਾਰੇ ਦਸਿਆ ਹੈ। ਪਹਿਲਾਂ ਉਹ ਕਹਿੰਦਾ ਹੈ;
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਵਿੱਤਰ ਆਤਮਾ ਵੀ ਸਾਨੂੰ ਗਵਾਹੀ ਦਿੰਦਾ ਹੈ ਕਿਉਂ ਜੋ ਇਹ ਦੇ ਮਗਰੋਂ ਜਦ ਆਖਿਆ ਸੀ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پاک رُوح وی سانُوں گواہی دیندا اے۔ پہلے تے ایہہ آکھدا اے۔
Punjabi Standard Bible (Punjabi Standard Bible) 2023
ਪਵਿੱਤਰ ਆਤਮਾ ਵੀ ਸਾਨੂੰ ਇਸ ਦੀ ਗਵਾਹੀ ਦਿੰਦਾ ਹੈ, ਕਿਉਂਕਿ ਉਸ ਨੇ ਪਹਿਲਾਂ ਹੀ ਕਿਹਾ ਹੈ: