Hebrews 10:17 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਆਖਦਾ ਹੈ: “ਮੈਂ ਉਨ੍ਹਾਂ ਦੇ ਪਾਪ ਮਾਫ਼ ਕਰ ਦਿਆਂਗਾ ਅਤੇ ਉਹ ਮੰਦੇ ਕੰਮ ਵੀ ਜਿਹੜੇ ਉਹ ਕਰਦੇ ਹਨ—ਮੈਂ ਉਹ ਗੱਲਾਂ ਕਦੇ ਦੁਬਾਰਾ ਚੇਤੇ ਨਹੀਂ ਕਰਾਂਗਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉਹ ਅੱਗੇ ਕਹਿੰਦਾ ਹੈ: “ਮੈਂ ਉਹਨਾਂ ਦੇ ਪਾਪਾਂ ਅਤੇ ਅਧਰਮ ਦੇ ਕੰਮਾਂ ਨੂੰ ਕਦੇ ਚੇਤੇ ਨਹੀਂ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਦੇ ਪਾਪਾਂ ਨੂੰ, ਅਤੇ ਓਹਨਾਂ ਦੀਆਂ ਬਦਕਾਰੀਆਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।।
Punjabi ERV
ਫ਼ੇਰ ਉਹ ਆਖਦਾ ਹੈ; “ਮੈਂ ਉਨ੍ਹਾਂ ਦੇ ਪਾਪ ਮਾਫ਼ ਕਰ ਦਿਆਂਗਾ ਅਤੇ ਉਹ ਮੰਦੇ ਕੰਮ ਵੀ ਜਿਹਡ਼ੇ ਉਹ ਕਰਦੇ ਹਨ - ਮੈਂ ਉਹ ਗੱਲਾਂ ਕਦੇ ਦੁਬਾਰਾ ਚੇਤੇ ਨਹੀਂ ਕਰਾਂਗਾ।” ਯਿਰਮਿਯਾਹ 31:34
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਦੇ ਪਾਪਾਂ ਨੂੰ, ਅਤੇ ਉਹਨਾਂ ਦੇ ਕੁਧਰਮ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں دے گُناہ تے بدکارِیاں نُوں فیر کدی یاد نا کراں گا۔
Punjabi Standard Bible (Punjabi Standard Bible) 2023
ਫਿਰ ਉਹ ਕਹਿੰਦਾ ਹੈ: ਮੈਂ ਉਨ੍ਹਾਂ ਦੇ ਪਾਪਾਂ ਨੂੰ ਅਤੇ ਉਨ੍ਹਾਂ ਦੇ ਕੁਧਰਮ ਦੇ ਕੰਮਾਂ ਨੂੰ ਫਿਰ ਕਦੇ ਯਾਦ ਨਹੀਂ ਕਰਾਂਗਾ।