Hebrews 10:18 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜਦੋਂ ਇਹ ਸਾਰੇ ਪਾਪ ਮੁਆਫ਼ ਹੋ ਜਾਂਦੇ ਹਨ, ਪਾਪਾਂ ਲਈ ਹੋਰ ਵੱਧੇਰੇ ਬਲੀ ਚੜ੍ਹਾਉਣ ਦੀ ਕੋਈ ਲੋੜ ਨਹੀਂ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਿਥੇ ਇਨ੍ਹਾਂ ਨੂੰ ਮਾਫ਼ ਕਰ ਦਿੱਤਾ ਗਿਆ ਹੈ, ਉੱਥੇ ਪਾਪਾਂ ਲਈ ਬਲੀਦਾਨ ਦੀ ਹੁਣ ਲੋੜ ਨਹੀਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਿੱਥੇ ਇਨ੍ਹਾਂ ਦੀ ਮਾਫ਼ੀ ਹੈ ਉੱਥੇ ਪਾਪ ਲਈ ਫੇਰ ਭੇਟ ਨਹੀਂ ਚੜ੍ਹਾਈ ਜਾਂਦੀ।।
Punjabi ERV
ਅਤੇ ਜਦੋਂ ਇਹ ਸਾਰੇ ਪਾਪ ਮੁਆਫ਼ ਹੋ ਜਾਂਦੇ ਹਨ, ਪਾਪਾਂ ਲਈ ਹੋਰ ਵਧੇਰੇ ਬਲੀ ਚਢ਼ਾਉਣ ਦੀ ਕੋਈ ਲੋਡ਼ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜਿੱਥੇ ਇਨ੍ਹਾਂ ਦੀ ਮਾਫ਼ੀ ਹੈ ਉੱਥੇ ਪਾਪ ਲਈ ਫੇਰ ਭੇਟ ਨਹੀਂ ਚੜ੍ਹਾਈ ਜਾਂਦੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہناں دی مُعافی ہوگئی اے۔ تے فیر گُناہ دی قُربانی دا تھاں نا رہیا۔
Punjabi Standard Bible (Punjabi Standard Bible) 2023
ਹੁਣ ਜਿੱਥੇ ਇਨ੍ਹਾਂ ਪਾਪਾਂ ਦੀ ਮਾਫ਼ੀ ਹੈ ਉੱਥੇ ਪਾਪ ਦੇ ਲਈ ਫਿਰ ਕਿਸੇ ਬਲੀਦਾਨ ਦੀ ਲੋੜ ਨਹੀਂ।