Hebrews 10:19 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਇਸ ਲਈ ਭਰਾਵੋ ਅਤੇ ਭੈਣੋ ਅਸੀਂ ਅੱਤ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਕਰਨ ਲਈ ਪੂਰੀ ਤਰ੍ਹਾਂ ਆਜ਼ਾਦ ਹਾਂ। ਅਸੀਂ ਮਸੀਹ ਦੇ ਲਹੂ ਦੇ ਕਾਰਣ ਇਹ ਬਿਨਾ ਡਰ ਕਰ ਸੱਕਦੇ ਹਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਭਰਾਵੋ ਅਤੇ ਭੈਣੋ, ਕਿਉਂਕਿ ਸਾਨੂੰ ਯਿਸ਼ੂ ਦੇ ਲਹੂ ਦੁਆਰਾ ਸਭ ਤੋਂ ਪਵਿੱਤਰ ਸਥਾਨ ਵਿੱਚ ਦਾਖਲ ਹੋਣ ਦਾ ਵਿਸ਼ਵਾਸ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਅਸਥਾਨ ਦੇ ਅੰਦਰ ਜਾਣ ਦੀ ਦਿਲੇਰੀ ਹੈ
Punjabi ERV
ਅਤੇ ਇਸ ਲਈ ਭਰਾਵੋ ਅਤੇ ਭੈਣੋ ਅਸੀਂ ਅੱਤ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਕਰਨ ਲਈ ਪੂਰੀ ਤਰ੍ਹਾਂ ਅਜ਼ਾਦ ਹਾਂ। ਅਸੀਂ ਮਸੀਹ ਦੇ ਲਹੂ ਦੇ ਕਾਰਣ ਇਹ ਬਿਨਾ ਡਰ ਕਰ ਸਕਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی بھراؤ جد سانُوں یِسُوع دے لہو دے سبّب اوس نَوِیں تے جِیوندے راہ پاک مکان وِچ وڑن دی دلیری اے۔
Punjabi Standard Bible (Punjabi Standard Bible) 2023
ਇਸ ਲਈ ਹੇ ਭਾਈਓ, ਸਾਨੂੰ ਯਿਸੂ ਦੇ ਲਹੂ ਦੁਆਰਾ ਉਸ ਨਵੇਂ ਅਤੇ ਜੀਉਂਦੇ ਰਾਹ ਥਾਣੀ ਅੱਤ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਕਰਨ ਦੀ ਦਲੇਰੀ ਹੈ