Hebrews 10:21 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਸਾਡੇ ਕੋਲ ਇੱਕ ਮਹਾਨ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਉੱਪਰ ਹਕੂਮਤ ਕਰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕਿਉਂਕਿ ਸਾਡੇ ਕੋਲ ਪਰਮੇਸ਼ਵਰ ਦੇ ਘਰ ਦਾ ਇੱਕ ਮਹਾਨ ਜਾਜਕ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦੋਂ ਸਾਡਾ ਇੱਕ ਮਹਾ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਦੇ ਉੱਤੇ ਹੈ
Punjabi ERV
ਅਤੇ ਸਾਡੇ ਕੋਲ ਇੱਕ ਮਹਾਨ ਜਾਜਕ ਹੈ ਜਿਹਡ਼ਾ ਪਰਮੇਸ਼ੁਰ ਦੇ ਘਰ ਉੱਪਰ ਹਕੂਮਤ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਸਾਡਾ ਇੱਕ ਮਹਾਂ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਦੇ ਉੱਤੇ ਹੈ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد ساڈا وَڈا کاہِن اے جیہڑا خُدا دے گھر دا مُختِیار اے۔
Punjabi Standard Bible (Punjabi Standard Bible) 2023
ਸੋ ਜਦੋਂ ਸਾਡਾ ਇੱਕ ਅਜਿਹਾ ਮਹਾਂਯਾਜਕ ਹੈ ਜਿਹੜਾ ਪਰਮੇਸ਼ਰ ਦੇ ਘਰ ਉੱਤੇ ਮੁਖ਼ਤਿਆਰ ਹੈ