Hebrews 10:22 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਦੋਸ਼ੀ ਭਾਵਨਾਵਾਂ ਤੋਂ ਸ਼ੁੱਧ ਅਤੇ ਸੁਤੰਤਰ ਬਣਾਏ ਗਏ ਹਾਂ। ਅਤੇ ਸਾਡੇ ਸਰੀਰਾਂ ਨੂੰ ਸ਼ੁੱਧ ਪਾਣੀ ਨਾਲ ਧੋ ਦਿੱਤਾ ਗਿਆ ਹੈ। ਇਸ ਲਈ ਸ਼ੁੱਧ ਦਿਲੀ ਨਾਲ ਅਤੇ ਤੁਹਾਡੇ ਵਿਸ਼ਵਾਸ ਦੇ ਭਰੋਸੇ ਪਰਮੇਸ਼ੁਰ ਦੇ ਨਜ਼ਦੀਕ ਆਓ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਓ ਅਸੀਂ ਸੱਚੇ ਦਿਲ ਨਾਲ ਅਤੇ ਪੂਰੇ ਭਰੋਸੇ ਨਾਲ ਪਰਮੇਸ਼ਵਰ ਦੇ ਨੇੜੇ ਜਾਈਏ, ਜੋ ਵਿਸ਼ਵਾਸ ਲਿਆਉਂਦਾ ਹੈ, ਸਾਡੇ ਦਿਲਾਂ ਨੂੰ ਇੱਕ ਦੋਸ਼ੀ ਜ਼ਮੀਰ ਤੋਂ ਸ਼ੁੱਧ ਕਰਨ ਅਤੇ ਸਾਡੇ ਸਰੀਰ ਨੂੰ ਸ਼ੁੱਧ ਪਾਣੀ ਨਾਲ ਧੋਣ ਲਈ ਛਿੜਕਿਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੀ ਨਿਹਚਾ ਨਾਲ ਜਦੋਂ ਸਾਡੇ ਦਿਲ ਅਸ਼ੁੱਧ ਅੰਤਹਕਰਨ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨੁਲ੍ਹਾਈ ਗਈ ਨੇੜੇ ਜਾਈਏ
Punjabi ERV
ਅਸੀਂ ਦੋਸ਼ੀ ਭਾਵਨਾਵਾਂ ਤੋਂ ਸ਼ੁਧ ਅਤੇ ਸੁਤੰਤਰ ਬਣਾਏ ਗਏ ਹਾਂ। ਅਤੇ ਸਾਡੇ ਸ਼ਰੀਰਾਂ ਨੂੰ ਸ਼ੁਧ ਪਾਣੀ ਨਾਲ ਧੋ ਦਿੱਤਾ ਗਿਆ ਹੈ। ਇਸ ਲਈ ਸ਼ੁਧ ਦਿਲੀ ਨਾਲ ਅਤੇ ਤੁਹਾਡੇ ਵਿਸ਼ਵਾਸ ਦੇ ਭਰੋਸੇ ਪਰਮੇਸ਼ੁਰ ਦੇ ਨਜ਼ਦੀਕ ਆਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਵਿਵੇਕ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فیر اسی سَچّے دِل تے پُورے اِیمان نال تے دِل دے الزام نُوں دُور کرن لئی دِل اُتّے چھٹّے مار کے تے بدن نُوں سُتھرے پانی نال صاف کر کے خُدا دے کول چلّئے۔
Punjabi Standard Bible (Punjabi Standard Bible) 2023
ਤਾਂ ਆਓ ਅਸੀਂ ਸੱਚੇ ਮਨ ਅਤੇ ਵਿਸ਼ਵਾਸ ਦੇ ਪੂਰੇ ਭਰੋਸੇ ਨਾਲ ਅਤੇ ਛਿੜਕਾਓ ਦੁਆਰਾ ਆਪਣੇ ਦਿਲਾਂ ਨੂੰ ਬੁਰੇ ਵਿਵੇਕ ਤੋਂ ਸ਼ੁੱਧ ਕਰ ਕੇ ਅਤੇ ਆਪਣੀ ਦੇਹ ਨੂੰ ਸ਼ੁੱਧ ਜਲ ਨਾਲ ਧੋ ਕੇ ਪਰਮੇਸ਼ਰ ਦੇ ਨੇੜੇ ਜਾਈਏ।