Hebrews 10:24 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਨੂੰ ਇੱਕ ਦੂਸਰੇ ਬਾਰੇ ਸੋਚਣਾ ਚਾਹੀਦਾ ਹੈ ਅਤੇ ਇੱਕ ਦੂਸਰੇ ਨੂੰ ਪ੍ਰੇਮ ਦਰਸ਼ਾਉਣ ਅਤੇ ਚੰਗੇ ਕੰਮ ਕਰਨ ਲਈ ਉਤਸਾਹਤ ਕਰਨਾ ਚਾਹੀਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਆਓ ਵਿਚਾਰ ਕਰੀਏ ਕਿ ਅਸੀਂ ਇੱਕ-ਦੂਜੇ ਨੂੰ ਪਿਆਰ ਅਤੇ ਚੰਗੇ ਕੰਮਾਂ ਲਈ ਕਿਵੇਂ ਉਤਸ਼ਾਹਤ ਕਰ ਸਕਦੇ ਹਾਂ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪ੍ਰੇਮ ਅਰ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਏ ਦਾ ਧਿਆਨ ਰੱਖੀਏ
Punjabi ERV
ਸਾਨੂੰ ਇੱਕ ਦੂਸਰੇ ਬਾਰੇ ਸੋਚਣਾ ਚਾਹੀਦਾ ਹੈ ਅਤੇ ਇੱਕ ਦੂਸਰੇ ਨੂੰ ਪ੍ਰੇਮ ਦਰਸ਼ਾਉਣ ਅਤੇ ਚੰਗੇ ਕੰਮ ਕਰਨ ਲਈ ਉਤਸਾਹਤ ਕਰਨਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مُحبّت تے نیک کمّاں ولّ اُکسان لئی اِک دُوجے دا خیال رکھیے۔
Punjabi Standard Bible (Punjabi Standard Bible) 2023
ਅਸੀਂ ਪ੍ਰੇਮ ਅਤੇ ਭਲੇ ਕੰਮਾਂ ਵਿੱਚ ਉਤਸ਼ਾਹਿਤ ਕਰਨ ਲਈ ਇੱਕ ਦੂਜੇ ਦਾ ਧਿਆਨ ਰੱਖੀਏ