Hebrews 10:26 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਸੱਚ ਬਾਰੇ ਗਿਆਨ ਪ੍ਰਾਪਤ ਕਰਨ ਤੋਂ ਬਾਦ ਵੀ ਪਾਪ ਕਰਨਾ ਜਾਰੀ ਰੱਖੋਂਗੇ, ਉੱਥੇ ਕੋਈ ਬਲੀ ਨਹੀਂ ਜੋ ਹੋਰਾਂ ਦੇ ਪਾਪਾਂ ਨੂੰ ਹਟਾ ਸੱਕਦੀ ਹੋਵੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਤੋਂ ਬਾਅਦ ਜਾਣ ਬੁੱਝ ਕੇ ਪਾਪ ਕਰਦੇ ਰਹਿੰਦੇ ਹਾਂ, ਤਾਂ ਪਾਪਾਂ ਦੇ ਲਈ ਫਿਰ ਹੋਰ ਕੋਈ ਬਲੀਦਾਨ ਨਹੀਂ,
Punjabi Bible 2016 - ਪਵਿੱਤਰ ਬਾਈਬਲ O.V.
ਜੇ ਅਸੀਂ ਸਤ ਦਾ ਗਿਆਨ ਪਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਨਮਿੱਤ ਫੇਰ ਕੋਈ ਬਲੀਦਾਨ ਨਹੀਂ
Punjabi ERV
ਜੇ ਤੁਸੀਂ ਸੱਚ ਬਾਰੇ ਗਿਆਨ ਪ੍ਰਾਪਤ ਕਰਨ ਤੋਂ ਬਾਦ ਵੀ ਪਾਪ ਕਰਨਾ ਜਾਰੀ ਰਖੋਂਗੇ, ਉਥੇ ਕੋਈ ਬਲੀ ਨਹੀਂ ਜੋ ਹੋਰਾਂ ਦੇ ਪਾਪਾਂ ਨੂੰ ਹਟਾ ਸਕਦੀ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی جے سچیائی نُوں پچھانن دے پِچّھے اسی جان کے گُناہ کریئے متاں گُناہاں دے بدلے کوئی ہور قُربانی باقی نئیں رہندی۔
Punjabi Standard Bible (Punjabi Standard Bible) 2023
ਜੇ ਅਸੀਂ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ ਤੋਂ ਬਾਅਦ ਜਾਣ-ਬੁੱਝ ਕੇ ਪਾਪ ਕਰਦੇ ਰਹੀਏ ਤਾਂ ਪਾਪ ਦੇ ਲਈ ਕੋਈ ਬਲੀਦਾਨ ਬਾਕੀ ਨਹੀਂ ਰਹਿ ਜਾਂਦਾ,