Hebrews 10:27 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਅਸੀਂ ਪਾਪ ਕਰਦੇ ਰਹਿੰਦੇ ਹਾਂ ਤਾਂ ਸਾਡੇ ਕੋਲ ਇਸ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਕਿ ਅਸੀਂ ਹਸ਼ਰ ਦੇ ਨਿਆਂ ਤੋਂ ਡਰੀਏ ਅਤੇ ਉਸ ਕਹਿਰੀ ਅੱਗ ਤੋਂ ਡਰੀਏ ਜਿਹੜੀ ਉਨ੍ਹਾਂ ਸਾਰੇ ਲੋਕਾਂ ਨੂੰ ਫ਼ਨਾਹ ਕਰ ਦੇਵੇਗੀ ਜਿਹੜੇ ਪਰਮੇਸ਼ੁਰ ਦੇ ਵਿਰੁੱਧ ਜਿਉਂਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਸਿਰਫ ਨਿਆਂ ਅਤੇ ਭਿਆਨਕ ਅੱਗ ਦੀ ਇੱਕ ਡਰਾਉਣੀ ਉਡੀਕ ਜੋ ਪਰਮੇਸ਼ਵਰ ਦੇ ਦੁਸ਼ਮਣਾਂ ਨੂੰ ਭਸਮ ਕਰ ਦੇਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਨਿਆਉਂ ਦੀ ਭਿਆਣਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ
Punjabi ERV
ਜੇ ਅਸੀਂ ਪਾਪ ਕਰਦੇ ਰਹਿੰਦੇ ਹਾਂ ਤਾਂ ਸਾਡੇ ਕੋਲ ਇਸ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਕਿ ਅਸੀਂ ਹਸ਼ਰ ਦੇ ਨਿਰਣੇ ਤੋਂ ਡਰੀਏ ਅਤੇ ਉਸ ਕਹਿਰੀ ਅੱਗ ਤੋਂ ਡਰੀਏ ਜਿਹਡ਼ੀ ਉਨ੍ਹਾਂ ਸਾਰੇ ਲੋਕਾਂ ਨੂੰ ਫ਼ਨਾਹ ਕਰ ਦੇਵੇਗੀ ਜਿਹਡ਼ੇ ਪਰਮੇਸ਼ੁਰ ਦੇ ਵਿਰੁੱਧ ਜਿਉਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਨਿਆਂ ਦੀ ਭਿਆਨਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں عدالت دی ڈران والی تے اجیہی مُچّی ہوئی اَگ دی اوڈِیک۔ جیہڑی وَیرِیاں نُوں کھا چھڈے گی۔
Punjabi Standard Bible (Punjabi Standard Bible) 2023
ਬਲਕਿ ਨਿਆਂ ਦੀ ਇੱਕ ਭਿਆਨਕ ਉਡੀਕ ਅਤੇ ਅੱਗ ਦੀ ਲਾਟ ਬਾਕੀ ਹੈ ਜੋ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ।