Hebrews 10:28 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਵਿਅਕਤੀ ਜਿਹੜਾ ਮੂਸਾ ਦੀ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹੁੰਦਾ ਸੀ ਉਸ ਨੂੰ ਦੋ ਜਾਂ ਤਿੰਨ ਗਵਾਹੀਆਂ ਦੇ ਅਧਾਰ ਤੇ ਕਸੂਰਵਾਰ ਠਹਿਰਾਇਆ ਜਾਂਦਾ ਸੀ। ਉਸ ਵਿਅਕਤੀ ਨੂੰ ਮੁਆਫ਼ ਨਹੀਂ ਸੀ ਕੀਤਾ ਜਾਂਦਾ। ਉਸ ਨੂੰ ਮਾਰਿਆ ਗਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਵੀ ਮੋਸ਼ੇਹ ਦੇ ਕਾਨੂੰਨ ਨੂੰ ਨਹੀਂ ਮੰਨਦਾ, ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਦੇ ਬਿਨ੍ਹਾਂ ਰਹਿਮ ਕੀਤੀਆਂ ਮਾਰਿਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਕਿਸੇ ਨੇ ਮੂਸਾ ਦੀ ਸ਼ਰਾ ਦੀ ਟਾਲਨਾ ਕੀਤੀ ਹੋਵੇ ਓਹ ਦੋਂਹ ਯਾ ਤਿਹੁੰ ਗਵਾਹਾਂ ਦੀ ਗਵਾਹੀ ਨਾਲ ਬਿਨਾ ਤਰਸ ਕੀਤਿਆਂ ਮਾਰਿਆ ਜਾਂਦਾ ਹੈ
Punjabi ERV
ਕੋਈ ਵੀ ਵਿਅਕਤੀ ਜਿਹਡ਼ਾ ਮੂਸਾ ਦੀ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹੁੰਦਾ ਸੀ ਉਸਨੂੰ ਦੋ ਜਾਂ ਤਿੰਨ ਗਵਾਹੀਆਂ ਦੇ ਅਧਾਰ ਤੇ ਕਸੂਰਵਾਰ ਠਹਿਰਾਇਆ ਜਾਂਦਾ ਸੀ। ਉਸ ਵਿਅਕਤੀ ਨੂੰ ਮੁਆਫ਼ ਨਹੀਂ ਸੀ ਕੀਤਾ ਜਾਂਦਾ। ਉਸਨੂੰ ਮਾਰਿਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਕਿਸੇ ਨੇ ਮੂਸਾ ਦੀ ਬਿਵਸਥਾ ਦੀ ਉਲੰਘਣਾ ਕੀਤੀ ਹੋਵੇ ਉਹ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਨਾਲ ਬਿਨ੍ਹਾਂ ਤਰਸ ਕੀਤਿਆਂ ਮਾਰਿਆ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا جَنا مُوسیٰ دی شریعت نُوں ککّھ نئیں جان دا۔ دُوں ترہوں بندیاں دی گواہی نال بِناں رَحم ماریا جاندا اے۔
Punjabi Standard Bible (Punjabi Standard Bible) 2023
ਜਦੋਂ ਮੂਸਾ ਦੀ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਦੋ ਜਾਂ ਤਿੰਨ ਵਿਅਕਤੀਆਂ ਦੀ ਗਵਾਹੀ ਨਾਲ ਬਿਨਾਂ ਦਇਆ ਕੀਤੇ ਮਾਰ ਦਿੱਤਾ ਜਾਂਦਾ ਹੈ,