Hebrews 10:31 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਪਾਪੀ ਲਈ ਜਿਉਂਦੇ ਪਰਮੇਸ਼ੁਰ ਦੇ ਵੱਸ ਪੈਣਾ ਬਹੁਤ ਭਿਆਨਕ ਹੋਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੀਉਂਦੇ ਪਰਮੇਸ਼ਵਰ ਦੇ ਹੱਥਾਂ ਵਿੱਚ ਪੈਣਾ ਇੱਕ ਭਿਆਨਕ ਗੱਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੀਉਂਦੇ ਪਰਮੇਸ਼ੁਰ ਦੇ ਹੱਥ ਵਿੱਚ ਪੈਣਾ ਭਿਆਣਕ ਗੱਲ ਹੈ!।।
Punjabi ERV
ਇੱਕ ਪਾਪੀ ਲਈ ਜਿਉਂਦੇ ਪਰਮੇਸ਼ੁਰ ਦੇ ਵਸ੍ਸ ਪੈਣਾ ਬਹੁਤ ਭਿਆਨਕ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਉਂਦੇ ਪਰਮੇਸ਼ੁਰ ਦੇ ਹੱਥ ਵਿੱਚ ਪੈਣਾ ਭਿਆਨਕ ਗੱਲ ਹੈ!।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِیوندے خُدا دے وَس وِچ پینا بڑی ڈرن والی گلّ اے۔
Punjabi Standard Bible (Punjabi Standard Bible) 2023
ਜੀਉਂਦੇ ਪਰਮੇਸ਼ਰ ਦੇ ਹੱਥਾਂ ਵਿੱਚ ਪੈਣਾ ਭਿਆਨਕ ਗੱਲ ਹੈ।