Hebrews 10:32 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਤੁਸੀਂ ਪਹਿਲਾਂ ਪਹਿਲ ਸੱਚ ਦਾ ਗ਼ਿਆਨ ਹਾਸਲ ਕੀਤਾ ਸੀ। ਤੁਹਾਨੂੰ ਬਹੁਤ ਸਾਰੇ ਕਸ਼ਟਾਂ ਨਾਲ ਜੱਦੋ-ਜਹਿਦ ਕਰਨੀ ਪਈ, ਪਰ ਤੁਸੀਂ ਮਜ਼ਬੂਤ ਬਣੇ ਰਹੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਦੁੱਖਾਂ ਦੇ ਪਹਿਲਿਆ ਦਿਨਾਂ ਨੂੰ ਯਾਦ ਕਰੋ ਜਦੋਂ ਤੁਸੀਂ ਰੋਸ਼ਨ ਕੀਤੇ ਜਾਣ ਤੋਂ ਬਾਅਦ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿਣ ਕੀਤਾ
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਪਿੱਛੋਂ ਤੁਸਾਂ ਦੁਖਾਂ ਦੇ ਵੱਡੇ ਘੋਲਮਘੋਲ ਨੂੰ ਸਹਿ ਲਿਆ
Punjabi ERV
ਉਨ੍ਹਾਂ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਤੁਸੀਂ ਪਹਿਲਾਂ ਪਹਿਲ ਸੱਚ ਦਾ ਗ਼ਿਆਨ ਹਾਸਲ ਕੀਤਾ ਸੀ। ਤੁਹਾਨੂੰ ਬਹੁਤ ਸਾਰੇ ਕਸ਼ਟਾਂ ਨਾਲ ਜਦ੍ਦੋ-ਜਹਿਦ ਕਰਨੀ ਪਈ, ਪਰ ਤੁਸੀਂ ਮਜ਼ਬੂਤ ਬਣੇ ਰਹੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਬਾਅਦ ਤੁਸੀਂ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُسی اوہناں پہلیاں دِناں دا چیتا کرو۔ جِنہاں وِچ تُساں لو لگّن دے پِچّھوں دُکھاں دی ڈاہڈی ٹّکر جَھلّی۔
Punjabi Standard Bible (Punjabi Standard Bible) 2023
ਪਹਿਲੇ ਦਿਨਾਂ ਨੂੰ ਯਾਦ ਕਰੋ ਜਦੋਂ ਤੁਹਾਨੂੰ ਚਾਨਣ ਹੋਣ ਤੋਂ ਬਾਅਦ ਤੁਸੀਂ ਦੁੱਖਾਂ ਦੇ ਵੱਡੇ ਸੰਘਰਸ਼ ਵਿੱਚ ਵੀ ਧੀਰਜ ਰੱਖਿਆ।