Hebrews 10:33 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਕਈ ਵਾਰੀ ਲੋਕਾਂ ਨੇ ਤੁਹਾਨੂੰ ਨਫ਼ਰਤ ਭਰੀਆਂ ਗੱਲਾਂ ਆਖੀਆਂ ਅਤੇ ਬਹੁਤ ਸਾਰੇ ਲੋਕਾਂ ਸਾਹਮਣੇ ਤੁਹਾਨੂੰ ਸਤਾਇਆ। ਅਤੇ ਕਈ ਵਾਰੀ ਤੁਸੀਂ ਹੋਰਾਂ ਲੋਕਾਂ ਦੀ ਸਹਾਇਤਾ ਕੀਤੀ ਜਿਨ੍ਹਾਂ ਨਾਲ ਕਦੇ ਇਸੇ ਤਰ੍ਹਾਂ ਦਾ ਵਿਹਾਰ ਕੀਤਾ ਗਿਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਈ ਵਾਰ ਤੁਹਾਨੂੰ ਜਨਤਕ ਤੌਰ ਤੇ ਅਪਮਾਨ ਅਤੇ ਅੱਤਿਆਚਾਰ ਦਾ ਸਾਹਮਣਾ ਕਰਨਾ ਪਿਆ; ਕਿਸੇ ਹੋਰ ਸਮੇਂ ਤੁਸੀਂ ਉਹਨਾਂ ਦੇ ਨਾਲ ਖੜ੍ਹੇ ਹੁੰਦੇ ਸੀ ਜਿਨ੍ਹਾਂ ਨਾਲ ਅਜਿਹਾ ਸਲੂਕ ਕੀਤਾ ਜਾਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਦੀ ਤਾਂ ਤੁਸੀਂ ਨਿੰਦਿਆ ਅਤੇ ਬਿਪਤਾ ਦੇ ਕਾਰਨ ਤਮਾਸ਼ਾ ਬਣੇ, ਅਤੇ ਕਦੀ ਓਹਨਾਂ ਦੇ ਸਾਂਝੀ ਹੋਏ ਜਿਨ੍ਹਾਂ ਨਾਲ ਇਸ ਤਰਾਂ ਦੁਰਦਸ਼ਾ ਹੁੰਦੀ ਸੀ
Punjabi ERV
ਕਈ ਵਾਰੀ ਲੋਕਾਂ ਨੇ ਤੁਹਾਨੂੰ ਨਫ਼ਰਤ ਭਰੀਆਂ ਗੱਲਾਂ ਆਖੀਆਂ ਅਤੇ ਬਹੁਤ ਸਾਰੇ ਲੋਕਾਂ ਸਾਮ੍ਹਣੇ ਤੁਹਾਨੂੰ ਸਤਾਇਆ। ਅਤੇ ਕਈ ਵਾਰੀ ਤੁਸੀਂ ਹੋਰਾਂ ਲੋਕਾਂ ਦੀ ਸਹਾਇਤਾ ਕੀਤੀ ਜਿਨ੍ਹਾਂ ਨਾਲ ਕਦੇ ਇਸੇ ਤਰ੍ਹਾਂ ਦਾ ਵਿਹਾਰ ਕੀਤਾ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਦੀ ਤਾਂ ਤੁਸੀਂ ਨਿੰਦਿਆ ਅਤੇ ਬਿਪਤਾ ਦੇ ਕਾਰਨ ਤਮਾਸ਼ਾ ਬਣੇ, ਅਤੇ ਕਦੀ ਉਹਨਾਂ ਦੇ ਸਾਂਝੀ ਹੋਏ ਜਿਨ੍ਹਾਂ ਨਾਲ ਇਸ ਤਰ੍ਹਾਂ ਦੁਰਦਸ਼ਾ ਹੁੰਦੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایس سبّب پئی طعنے مِہنے تے مُصِیبتاں دے پاروں تُہاڈا تماشہ بنیا۔ تے کُجھ ایس لئی پئی تُسی اوہناں دے ساتھی ہوئے جِنہاں دے نال ایہہ بَھیڑا سلُوک ہوندا سی۔
Punjabi Standard Bible (Punjabi Standard Bible) 2023
ਕਈ ਵਾਰ ਤੁਸੀਂ ਨਿਰਾਦਰ ਅਤੇ ਅੱਤਿਆਚਾਰ ਸਹਿੰਦੇ ਹੋਏ ਤਮਾਸ਼ਾ ਬਣੇ ਅਤੇ ਕਈ ਵਾਰ ਇਸ ਤਰ੍ਹਾਂ ਦਾ ਵਿਹਾਰ ਝੱਲਣ ਵਾਲਿਆਂ ਦੇ ਸਾਂਝੀ ਬਣੇ।