Hebrews 10:35 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੌਂਸਲਾ ਨਾ ਹਾਰੋ ਜਿਹੜਾ ਤੁਸੀਂ ਅਤੀਤ ਵਿੱਚ ਰੱਖਿਆ ਸੀ। ਤੁਸੀਂ ਆਪਣੇ ਹੌਂਸਲੇ ਲਈ ਇੱਕ ਵੱਡਾ ਪੁਰਸੱਕਾਰ ਪ੍ਰਾਪਤ ਕਰੋਂਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਆਪਣਾ ਵਿਸ਼ਵਾਸ ਨਾ ਛੱਡੋ; ਇਸ ਦਾ ਇੱਕ ਵੱਡਾ ਇਨਾਮ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸਾਂ ਆਪਣੀ ਦਿਲੇਰੀ ਨੂੰ ਕਿਤੇ ਗੁਆ ਨਾ ਬੈਠਣਾ ਕਿ ਉਹ ਦਾ ਵੱਡਾ ਫਲ ਹੈ
Punjabi ERV
ਇਸ ਲਈ ਹੌਂਸਲਾ ਨਾ ਹਾਰੋ ਜਿਹਡ਼ਾ ਤੁਸੀਂ ਅਤੀਤ ਵਿੱਚ ਰੱਖਿਆ ਸੀ। ਤੁਸੀਂ ਆਪਣੇ ਹੌਂਸਲੇ ਲਈ ਇੱਕ ਵੱਡਾ ਪੁਰਸਕਾਰ ਪ੍ਰਾਪਤ ਕਰੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤੁਸੀਂ ਆਪਣੀ ਦਲੇਰੀ ਨੂੰ ਗੁਆ ਨਾ ਬੈਠਣਾ ਕਿਉਂ ਜੋ ਉਸਦਾ ਫਲ ਵੱਡਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی اپنی دلیری نُوں نا چھڈو جِہدا بڑا اَجر اے۔
Punjabi Standard Bible (Punjabi Standard Bible) 2023
ਇਸ ਲਈ ਤੁਸੀਂ ਦਲੇਰੀ ਨਾ ਛੱਡੋ ਜਿਸ ਦਾ ਇੱਕ ਵੱਡਾ ਪ੍ਰਤਿਫਲ ਹੈ।