Hebrews 10:36 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਅਵੱਸ਼ ਹੀ ਸਬਰ ਰੱਖਣਾ ਚਾਹੀਦਾ ਹੈ। ਫ਼ੇਰ, ਤੁਹਾਡੇ ਉਹੀ ਕਰਨ ਤੋਂ ਬਾਦ, ਜੋ ਪਰਮੇਸ਼ੁਰ ਚਾਹੁੰਦਾ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਪ੍ਰਾਪਤ ਕਰੋਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਨੂੰ ਦ੍ਰਿੜ ਰਹਿਣ ਦੀ ਜ਼ਰੂਰਤ ਹੈ ਤਾਂ ਜੋ ਜਦੋਂ ਤੁਸੀਂ ਪਰਮੇਸ਼ਵਰ ਦੀ ਇੱਛਾ ਪੂਰੀ ਕਰ ਲਓ, ਤੁਹਾਨੂੰ ਉਹ ਮਿਲੇਗਾ ਜੋ ਉਸਨੇ ਵਾਅਦਾ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਭਈ ਤੁਸੀਂ ਪਰਮੇਸ਼ੁਰ ਦੀ ਇੱਛਿਆ ਨੂੰ ਪੂਰਿਆਂ ਕਰ ਕੇ ਵਾਇਦੇ ਨੂੰ ਪਰਾਪਤ ਕਰੋ
Punjabi ERV
ਤੁਹਾਨੂੰ ਅਵਸ਼ ਹੀ ਸਬਰ ਰੱਖਣਾ ਚਾਹੀਦਾ ਹੈ। ਫ਼ੇਰ, ਤੁਹਾਡੇ ਉਹੀ ਕਰਨ ਤੋਂ ਬਾਦ, ਜੋ ਪਰਮੇਸ਼ੁਰ ਚਾਹੁੰਦਾ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਪ੍ਰਾਪਤ ਕਰੋਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਹਾਨੂੰ ਧੀਰਜ ਕਰਨ ਦੀ ਲੋੜ ਹੈ ਕਿ ਤੁਸੀਂ ਪਰਮੇਸ਼ੁਰ ਦੀ ਇੱਛਾ ਨੂੰ ਪੂਰਾ ਕਰ ਕੇ ਵਾਇਦੇ ਨੂੰ ਪ੍ਰਾਪਤ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو تُہانوں صبر کرن دی لوڑ اے۔ تاں جو خُدا دی مرضی پُوری کر کے وعدہ کِیتی ہوئی شے لے لوؤ۔
Punjabi Standard Bible (Punjabi Standard Bible) 2023
ਕਿਉਂਕਿ ਤੁਹਾਨੂੰ ਧੀਰਜ ਰੱਖਣ ਦੀ ਲੋੜ ਹੈ ਤਾਂਕਿ ਪਰਮੇਸ਼ਰ ਦੀ ਇੱਛਾ ਨੂੰ ਪੂਰਾ ਕਰ ਕੇ ਉਹ ਪ੍ਰਾਪਤ ਕਰੋ ਜਿਸ ਦਾ ਵਾਇਦਾ ਕੀਤਾ ਗਿਆ ਸੀ।