Hebrews 10:37 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਥੋੜੇ ਹੀ ਸਮੇਂ ਵਿੱਚ, “ਉਹ ਜਿਹੜਾ ਆਉਣ ਵਾਲਾ ਹੈ, ਆਵੇਗਾ। ਉਹ ਦੇਰ ਨਹੀਂ ਕਰੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਬਚਨ ਕਹਿੰਦਾ ਹੈ, ਕੁਝ ਹੀ ਸਮੇਂ ਵਿੱਚ, “ਜੋ ਆਉਣ ਵਾਲਾ ਹੈ ਉਹ ਪ੍ਰਭੂ ਆਵੇਗਾ ਅਤੇ ਦੇਰੀ ਨਹੀਂ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇਹ ਲਿਖਿਆ ਹੈ, - ਹੁਣ ਥੋੜਾ ਜਿਹਾ ਚਿਰ ਹੈ, ਜੋ ਆਉਣ ਵਾਲਾ ਆਵੇਗਾ, ਅਤੇ ਚਿਰ ਨਾ ਲਾਵੇਗਾ।
Punjabi ERV
ਥੋਡ਼ੇ ਹੀ ਸਮੇਂ ਵਿੱਚ, “ਉਹ ਜਿਹਡ਼ਾ ਆਉਣ ਵਾਲਾ ਹੈ, ਆਵੇਗਾ। ਉਹ ਦੇਰ ਨਹੀਂ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਲਿਖਿਆ ਹੈ, ਹੁਣ ਥੋੜ੍ਹਾ ਜਿਹਾ ਸਮਾਂ ਹੈ, ਜੋ ਆਉਣ ਵਾਲਾ ਆਵੇਗਾ, ਅਤੇ ਸਮਾਂ ਨਾ ਲਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہُن بُہت ای تھوڑا چِر باقی اے۔ پئی آؤن والا آوے گا تے چِر نا لائے گا۔
Punjabi Standard Bible (Punjabi Standard Bible) 2023
ਕਿਉਂਕਿ ਹੁਣ ਥੋੜ੍ਹਾ ਹੀ ਸਮਾਂ ਹੈ ਜਦੋਂ ਆਉਣ ਵਾਲਾ ਆਵੇਗਾ ਅਤੇ ਦੇਰ ਨਾ ਕਰੇਗਾ।