Hebrews 10:38 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਮੇਰੇ ਨਾਲ ਧਰਮੀ ਹੈ, ਉਹ ਆਪਣੇ ਵਿਸ਼ਵਾਸ ਦੁਆਰਾ ਜੀਵਨ ਪ੍ਰਾਪਤ ਕਰੇਗਾ। ਪਰ ਜੇ ਉਹ ਵਿਅਕਤੀ ਡਰ ਨਾਲ ਮੁੜ ਪੈਂਦਾ ਹੈ ਮੈਂ ਉਸ ਨਾਲ ਪ੍ਰਸੰਨ ਨਹੀਂ ਹੋਵਾਂਗਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ, “ਮੇਰਾ ਧਰਮੀ ਵਿਅਕਤੀ ਵਿਸ਼ਵਾਸ ਦੁਆਰਾ ਜੀਉਂਦਾ ਰਹੇਗਾ। ਅਤੇ ਮੇਰਾ ਮਨ ਉਸ ਵਿਅਕਤੀ ਤੋਂ ਖੁਸ਼ ਨਹੀਂ ਹੁੰਦਾ ਜੋ ਪਿੱਛੇ ਹਟ ਜਾਂਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੇਰਾ ਧਰਮੀ ਬੰਦਾ ਨਿਹਚਾ ਤੋਂ ਜੀਵੇਗਾ, ਅਤੇ ਜੇ ਉਹ ਪਿਛਾਂਹਾ ਹਟ ਜਾਵੇ, ਮੇਰਾ ਜੀ ਉਸ ਤੋਂ ਪਰਸੰਨ ਨਹੀਂ ਹੋਵੇਗਾ ।।
Punjabi ERV
ਜਿਹਡ਼ਾ ਵਿਅਕਤੀ ਮੇਰੇ ਨਾਲ ਧਰਮੀ ਹੈ, ਉਹ ਆਪਣੀ ਆਸਥਾ ਦੁਆਰਾ ਜੀਵਨ ਪ੍ਰਾਪਤ ਕਰੇਗਾ। ਪਰ ਜੇ ਉਹ ਵਿਅਕਤੀ ਡਰ ਨਾਲ ਮੁਡ਼ ਪੈਂਦਾ ਹੈ ਮੈਂ ਉਸ ਨਾਲ ਪ੍ਰਸੰਨ ਨਹੀਂ ਹੋਵਾਂਗਾ। ਹਬੱਕੂਕ 2:3-4
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੇਰਾ ਧਰਮੀ ਬੰਦਾ ਆਪਣੇ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ, ਅਤੇ ਜੇ ਉਹ ਪਿੱਛੇ ਹੱਟ ਜਾਵੇ, ਮੇਰਾ ਮਨ ਉਸ ਤੋਂ ਪ੍ਰਸੰਨ ਨਹੀਂ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر میرا سَچّا بندہ اِیمان نال جِیوندا رہے گا تے جے اوہ پِچھّاں ہٹے تے میرا دِل اوہدے نال راضی نئیں رہندا۔
Punjabi Standard Bible (Punjabi Standard Bible) 2023
ਮੇਰਾ ਧਰਮੀ ਜਨ ਵਿਸ਼ਵਾਸ ਦੁਆਰਾ ਜੀਵੇਗਾ ਅਤੇ ਜੇ ਉਹ ਪਿਛਾਂਹ ਹਟ ਜਾਵੇ ਤਾਂ ਮੇਰਾ ਮਨ ਉਸ ਤੋਂ ਪ੍ਰਸੰਨ ਨਾ ਹੋਵੇਗਾ।