Hebrews 10:39 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਅਸੀਂ ਅਜਿਹੇ ਲੋਕ ਨਹੀਂ ਹਾਂ ਜਿਹੜੇ ਪਿੱਛੇ ਮੁੜੇ ਅਤੇ ਗੁਆਚ ਗਏ ਹੋਣ। ਨਹੀਂ। ਅਸੀਂ ਉਹ ਲੋਕ ਹਾਂ ਜਿਹੜੇ ਨਿਹਚਾ ਰੱਖਦੇ ਹਾਂ ਅਤੇ ਬਚਾਏ ਗਏ ਹਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਤਬਾਹ ਹੋ ਜਾਂਦੇ ਹਨ, ਸਗੋਂ ਉਹਨਾਂ ਵਿੱਚੋਂ ਹਾਂ ਜਿਹੜੇ ਵਿਸ਼ਵਾਸ ਕਰਕੇ ਜਾਨ ਬਚਾ ਲੈਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਅਸੀਂ ਓਹਨਾਂ ਵਿੱਚੋਂ ਨਹੀਂ ਜਿਹੜੇ ਪਿਛਾਹਾਂ ਹਟ ਕੇ ਨਸ਼ਟ ਹੋ ਜਾਂਦੇ ਹਨ ਸਗੋਂ ਓਹਨਾਂ ਵਿੱਚੋਂ ਜਿਹੜੇ ਨਿਹਚਾ ਕਰ ਕੇ ਜਾਨ ਬਚਾ ਰੱਖਦੇ ਹਨ।।
Punjabi ERV
ਪਰ ਅਸੀਂ ਅਜਿਹੇ ਲੋਕ ਨਹੀਂ ਹਾਂ ਜਿਹਡ਼ੇ ਪਿੱਛੇ ਮੁਡ਼ੇ ਅਤੇ ਗੁਆਚ ਗਏ ਹੋਣ। ਨਹੀਂ। ਅਸੀਂ ਉਹ ਲੋਕ ਹਾਂ ਜਿਹਡ਼ੇ ਨਿਹਚਾ ਰਖਦੇ ਹਾਂ ਅਤੇ ਬਚਾਏ ਗਏ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅਸੀਂ ਉਹਨਾਂ ਵਿੱਚੋਂ ਨਹੀਂ ਜਿਹੜੇ ਪਿੱਛੇ ਹੱਟ ਕੇ ਨਸ਼ਟ ਹੋ ਜਾਂਦੇ ਹਨ ਸਗੋਂ ਉਹਨਾਂ ਵਿੱਚੋਂ ਹਾਂ ਜਿਹੜੇ ਵਿਸ਼ਵਾਸ ਕਰ ਕੇ ਜਾਨ ਬਚਾ ਰੱਖਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اسی ناس ہون لئی پِچھّاں کھِسکن والے نئیں سگوں اوہناں وِچوں آں جیہڑے جان بچان لئی اِیمان لیاؤندے نیں۔
Punjabi Standard Bible (Punjabi Standard Bible) 2023
ਪਰ ਅਸੀਂ ਉਨ੍ਹਾਂ ਵਿੱਚੋਂ ਨਹੀਂ ਹਾਂ ਜਿਹੜੇ ਪਿਛਾਂਹ ਹਟ ਕੇ ਨਾਸ ਹੋ ਜਾਂਦੇ ਹਨ, ਸਗੋਂ ਉਨ੍ਹਾਂ ਵਿੱਚੋਂ ਹਾਂ ਜਿਹੜੇ ਵਿਸ਼ਵਾਸ ਦੁਆਰਾ ਆਪਣੇ ਪ੍ਰਾਣਾਂ ਨੂੰ ਬਚਾਉਂਦੇ ਹਨ।