Hebrews 10:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਮਾਰੇ ਹੋਏ ਅਤੇ ਸਾੜੇ ਹੋਏ ਜਾਨਵਰਾਂ ਦੀਆਂ ਬਲੀਆਂ ਨਾਲ ਪ੍ਰਸੰਨ ਨਹੀਂ ਹੁੰਦਾ। ਅਤੇ ਤੂੰ ਪਾਪ ਦੀਆਂ ਬਲੀਆਂ ਨਾਲ ਖੁਸ਼ ਨਹੀਂ ਹੋਵੇਂਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੋਮ ਦੀਆਂ ਭੇਂਟਾਂ ਅਤੇ ਪਾਪ ਬਲੀਆਂ ਭੇਟਾਂ ਨਾਲ ਤੁਸੀਂ ਤੁਸੀਂ ਖੁਸ਼ ਨਹੀਂ ਹੁੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਹੋਮਬਲੀ ਅਰ ਪਾਪਬਲੀ ਤੋਂ ਤੂੰ ਪਰਸੰਨ ਨਹੀਂ ਹੁੰਦਾ,
Punjabi ERV
ਤੂੰ ਮਰੇ ਹੋਏ ਅਤੇ ਸਾਡ਼ੇ ਹੋਏ ਜਾਨਵਰਾਂ ਦੀਆਂ ਬਲੀਆਂ ਨਾਲ ਪ੍ਰਸੰਨ ਨਹੀਂ ਹੁੰਦਾ। ਅਤੇ ਤੂੰ ਪਾਪ ਦੀਆਂ ਬਲੀਆਂ ਨਾਲ ਖੁਸ਼ ਨਹੀਂ ਹੋਵੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੋਮ ਬਲੀ ਅਤੇ ਪਾਪ ਬਲੀ ਤੋਂ ਤੂੰ ਪਰਸੰਨ ਨਹੀਂ ਹੁੰਦਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پُوریاں سوختنی قُربانِیاں تے گُناہ دِیاں قُربانِیاں توں تُوں خُوش نا ہوئیوں۔
Punjabi Standard Bible (Punjabi Standard Bible) 2023
ਤੂੰ ਹੋਮ-ਬਲੀਆਂ ਅਤੇ ਪਾਪ-ਬਲੀਆਂ ਤੋਂ ਪ੍ਰਸੰਨ ਨਾ ਹੋਇਆ।