Hebrews 10:7 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਆਖਿਆ, ‘ਹੇ ਪਰਮੇਸ਼ੁਰ, ਮੈਂ ਇੱਥੇ ਹਾਂ। ਮੇਰੇ ਬਾਰੇ ਇਹ ਸ਼ਰ੍ਹਾ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਤੇ ਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾਂ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਮਸੀਹ ਨੇ ਪਰਮੇਸ਼ਵਰ ਨੂੰ ਕਿਹਾ, ‘ਮੈਂ ਇੱਥੇ ਹਾਂ ਇਹ ਮੇਰੇ ਬਾਰੇ ਪੋਥੀ ਵਿੱਚ ਲਿਖਿਆ ਹੋਇਆ ਹੈ ਮੇਰੇ ਪਰਮੇਸ਼ਵਰ ਮੈਂ ਤੁਹਾਡੀ ਇੱਛਾ ਪੂਰੀ ਕਰਨ ਆਇਆ ਹਾਂ।’ ”
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਆਖਿਆ, ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਭਈ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤ੍ਰੀ ਵਿੱਚ ਮੇਰੇ ਵਿਖੇ ਲਿਖਿਆ ਹੋਇਆ ਹੈ।।
Punjabi ERV
ਫ਼ੇਰ ਮੈਂ ਆਖਿਆ, ‘ਹੇ ਪਰਮੇਸ਼ੁਰ, ਮੈਂ ਇਥ੍ਥੇ ਹਾਂ। ਮੇਰੇ ਬਾਰੇ ਇਹ ਸ਼ਰ੍ਹਾ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਤੇ ਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾਂ।”‘ ਜ਼ਬੂਰ 40:6-8
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਆਖਿਆ ਵੇਖ, ਮੈਂ ਆਇਆ ਹਾਂ, ਹੇ ਪਰਮੇਸ਼ੁਰ, ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਾਂ, ਜਿਵੇਂ ਪੁਸਤਕ ਦੀ ਪੱਤਰੀ ਵਿੱਚ ਮੇਰੇ ਬਾਰੇ ਲਿਖਿਆ ਹੋਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد مَیں آکھیا پئی اَے خُدا ویکھ مَیں آیا آں۔ (کتاب دے ورقیاں وِچ میری بابت لِکھیا ہویا اے) پئی تیری مرضی پُوری کراں۔
Punjabi Standard Bible (Punjabi Standard Bible) 2023
ਤਦ ਮੈਂ ਕਿਹਾ: “ਜਿਵੇਂ ਪੁਸਤਕ ਦੀ ਲਿਖਤ ਵਿੱਚ ਮੇਰੇ ਵਿਖੇ ਲਿਖਿਆ ਹੈ; ਹੇ ਪਰਮੇਸ਼ਰ, ਵੇਖ ਮੈਂ ਆਇਆ ਹਾਂ ਤਾਂਕਿ ਤੇਰੀ ਇੱਛਾ ਨੂੰ ਪੂਰਾ ਕਰਾਂ।”