Hebrews 10:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮਸੀਹ ਨੇ ਆਖਿਆ, “ਹੇ ਪਰਮੇਸ਼ੁਰ ਮੈਂ ਹਾਜਰ ਹਾਂ। ਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾਂ।” ਇਸ ਲਈ ਪਰਮੇਸ਼ੁਰ ਬਲੀਆਂ ਦੇ ਉਸ ਪਹਿਲੇ ਪ੍ਰਬੰਧ ਨੂੰ ਖਤਮ ਕਰ ਦਿੰਦਾ ਹੈ ਅਤੇ ਆਪਣਾ ਨਵਾਂ ਰਾਹ ਸ਼ੁਰੂ ਕਰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉਸਨੇ ਕਿਹਾ, “ਮੈਂ ਇੱਥੇ ਹਾਂ, ਮੈਂ ਤੁਹਾਡੀ ਇੱਛਾ ਪੂਰੀ ਕਰਨ ਆਇਆ ਹਾਂ।” ਪਰਮੇਸ਼ਵਰ ਦੂਜੇ ਨੂੰ ਸਥਾਪਤ ਕਰਨ ਲਈ ਪਹਿਲੇ ਨੂੰ ਪਾਸੇ ਰੱਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਨ ਆਖਿਆ, ਵੇਖ, ਮੈਂ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਆਇਆ ਹਾਂ। ਉਹ ਪਹਿਲੇ ਨੂੰ ਹਟਾਉਂਦਾ ਹੈ ਭਈ ਦੂਏ ਨੂੰ ਕਾਇਮ ਕਰੇ
Punjabi ERV
ਫ਼ੇਰ ਮਸੀਹ ਨੇ ਆਖਿਆ, “ਹੇ ਪਰਮੇਸ਼ੁਰ ਮੈਂ ਹਾਜਰ ਹਾਂ। ਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾ।” ਇਸ ਲਈ ਪਰਮੇਸ਼ੁਰ ਬਲੀਆਂ ਦੇ ਉਸ ਪਹਿਲੇ ਪ੍ਰਬੰਧ ਨੂੰ ਖਤਮ ਕਰ ਦਿੰਦਾ ਹੈ ਅਤੇ ਆਪਣਾ ਨਵਾਂ ਰਾਹ ਸ਼ੁਰੂ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਇਹ ਵੀ ਆਖਿਆ, ਵੇਖ, ਮੈਂ ਤੇਰੀ ਮਰਜ਼ੀ ਨੂੰ ਪੂਰਾ ਕਰਨ ਆਇਆ ਹਾਂ। ਉਹ ਪਹਿਲੇ ਨੂੰ ਹਟਾਉਂਦਾ ਹੈ ਕਿ ਦੂਜੇ ਨੂੰ ਕਾਇਮ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوس آکھیا ویکھ مَیں آیا آں۔ پئی تیری مرضی پُوری کراں۔ اوہ پہلے نُوں ہٹاندا اے پئی دُوجے نُوں قیم کرے۔
Punjabi Standard Bible (Punjabi Standard Bible) 2023
ਫਿਰ ਉਸ ਨੇ ਕਿਹਾ: “ ਮੈਂ ਤੇਰੀ ਇੱਛਾ ਪੂਰੀ ਕਰਨ ਲਈ ਆਇਆ ਹਾਂ।” ਇਸ ਤਰ੍ਹਾਂ ਉਹ ਪਹਿਲੇ ਨੂੰ ਹਟਾ ਦਿੰਦਾ ਹੈ ਤਾਂਕਿ ਦੂਜੇ ਨੂੰ ਸਥਾਪਤ ਕਰੇ।