Hebrews 11:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਨਿਹਚਾ ਦਾ ਅਰਥ ਉਨ੍ਹਾਂ ਚੀਜ਼ਾਂ ਬਾਰੇ ਨਿਸ਼ਚਿਤ ਹੋਣਾ ਹੈ ਜਿਨ੍ਹਾਂ ਦੀ ਅਸੀਂ ਉਮੀਦ ਰੱਖਦੇ ਹਾਂ ਅਤੇ ਉਨ੍ਹਾਂ ਗੱਲਾਂ ਤੇ ਨਿਹਚਾ ਕਰਨੀ ਹੈ ਜਿਹੜੀਆਂ ਅਸੀਂ ਨਹੀਂ ਵੇਖ ਸੱਕਦੇ ਕਿ ਉਹ ਸੱਚ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਨਾ ਦਿਸਣ ਵਾਲੀਆਂ ਵਸਤੂਆਂ ਦਾ ਸਬੂਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਨਿਹਚਾ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਹੈ ਅਤੇ ਅਣਡਿੱਠ ਵਸਤਾਂ ਦੀ ਸਬੂਤੀ ਹੈ
Punjabi ERV
ਨਿਹਚਾ ਦਾ ਅਰਥ ਉਨ੍ਹਾਂ ਚੀਜ਼ਾਂ ਬਾਰੇ ਨਿਸ਼ਚਿਤ ਹੋਣਾ ਹੈ ਜਿਨ੍ਹਾਂ ਦੀ ਅਸੀਂ ਉਮੀਦ ਰੱਖਦੇ ਹਾਂ ਅਤੇ ਉਨ੍ਹਾਂ ਗੱਲਾਂ ਤੇ ਨਿਹਚਾ ਕਰਨੀ ਹੈ ਜਿਹਡ਼ੀਆਂ ਅਸੀਂ ਨਹੀਂ ਵੇਖ ਸਕਦੇ ਕਿ ਉਹ ਸੱਚ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਵਿਸ਼ਵਾਸ ਆਸ ਕੀਤੀਆਂ ਹੋਈਆਂ ਗੱਲਾਂ ਦਾ ਪੱਕਾ ਭਰੋਸਾ ਅਤੇ ਅਣ ਦੇਖੀਆਂ ਵਸਤਾਂ ਦਾ ਸਬੂਤ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن اِیمان آس کِیتیاں ہویاں شیواں دا پَکّ تے اَن ڈِٹھ شیواں دا ثبُوت اے۔
Punjabi Standard Bible (Punjabi Standard Bible) 2023
ਵਿਸ਼ਵਾਸ ਤਾਂ ਆਸ ਕੀਤੀਆਂ ਵਸਤਾਂ ਦਾ ਭਰੋਸਾ ਅਤੇ ਅਣਡਿੱਠ ਵਸਤਾਂ ਦਾ ਸਬੂਤ ਹੈ,