Hebrews 11:14 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਲੋਕ ਕੁਝ ਅਜਿਹਾ ਪ੍ਰਵਾਨ ਕਰ ਲੈਂਦੇ ਹਨ ਤਾਂ ਉਹ ਲੋਕ ਦਰਸ਼ਾਉਂਦੇ ਹਨ ਕੋ ਉਹ ਇੱਕ ਅਜਿਹੇ ਦੇਸ਼ ਦਾ ਇੰਤਜ਼ਾਰ ਕਰ ਰਹੇ ਹਨ ਜਿਹੜਾ ਉਨ੍ਹਾਂ ਦਾ ਆਪਣਾ ਹੋਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਲੋਕ ਅਜਿਹੀਆਂ ਗੱਲਾਂ ਕਹਿੰਦੇ ਹਨ ਉਹ ਦਿਖਾਉਂਦੇ ਹਨ ਕਿ ਉਹ ਆਪਣੇ ਖੁਦ ਦੇ ਦੇਸ਼ ਦੀ ਤਲਾਸ਼ ਕਰ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਹੜੇ ਅਜੇਹੀਆਂ ਗੱਲਾਂ ਆਖਦੇ ਹਨ ਓਹ ਪਰਗਟ ਕਰਦੇ ਹਨ ਭਈ ਅਸੀਂ ਆਪਣੇ ਵਤਨ ਨੂੰ ਭਾਲਦੇ ਹਾਂ
Punjabi ERV
ਜਦੋਂ ਲੋਕ ਕੁਝ ਅਜਿਹਾ ਪ੍ਰਵਾਨ ਕਰ ਲੈਂਦੇ ਹਨ ਤਾਂ ਉਹ ਲੋਕ ਦਰਸ਼ਾਉਂਦੇ ਹਨ ਕੋ ਉਹ ਇੱਕ ਅਜਿਹੇ ਦੇਸ਼ ਦਾ ਇੰਤਜ਼ਾਰ ਕਰ ਰਹੇ ਹਨ ਜਿਹਡ਼ਾ ਉਨ੍ਹਾਂ ਦਾ ਆਪਣਾ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਹੜੇ ਅਜਿਹੀਆਂ ਗੱਲਾਂ ਆਖਦੇ ਹਨ ਉਹ ਪਰਗਟ ਕਰਦੇ ਹਨ ਕਿ ਅਸੀਂ ਆਪਣੇ ਵਤਨ ਨੂੰ ਭਾਲਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑے اجیہاں گلّاں آکھدے نیں اوہ ظاہر کر دے نیں پئی اسی اپنا وطن لَبّھنے آں۔
Punjabi Standard Bible (Punjabi Standard Bible) 2023
ਇਸ ਤਰ੍ਹਾਂ ਕਹਿਣ ਵਾਲੇ ਇਹ ਪਰਗਟ ਕਰਦੇ ਹਨ ਕਿ ਉਹ ਆਪਣੇ ਦੇਸ ਦੀ ਭਾਲ ਵਿੱਚ ਹਨ।