Hebrews 11:15 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਉਹ ਲੋਕ ਉਸ ਦੇਸ਼ ਬਾਰੇ ਹੀ ਸੋਚ ਰਹੇ ਹੁੰਦੇ ਜਿਹੜਾ ਉਨ੍ਹਾਂ ਨੇ ਛੱਡ ਦਿੱਤਾ ਸੀ, ਤਾਂ ਫ਼ੇਰ ਉਨ੍ਹਾਂ ਕੋਲ ਉੱਥੇ ਵਾਪਸ ਜਾਣ ਦਾ ਵੇਲਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਉਹ ਉਸ ਦੇਸ਼ ਬਾਰੇ ਸੋਚ ਰਹੇ ਹੁੰਦੇ ਜੋ ਉਹ ਛੱਡ ਗਏ ਸਨ, ਤਾਂ ਉਹਨਾਂ ਕੋਲ ਵਾਪਸ ਆਉਣ ਦਾ ਮੌਕਾ ਵੀ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਉਸ ਦੇਸ ਨੂੰ ਜਿਸ ਤੋਂ ਨਿੱਕਲ ਆਏ ਸਨ ਚੇਤੇ ਰੱਖਦੇ ਹਾਂ ਉਨ੍ਹਾਂ ਨੂੰ ਮੁੜ ਜਾਣ ਦਾ ਵੇਲਾ ਹੁੰਦਾ
Punjabi ERV
ਜੇ ਉਹ ਲੋਕ ਉਸ ਦੇਸ਼ ਬਾਰੇ ਹੀ ਸੋਚ ਰਹੇ ਹੁੰਦੇ ਜਿਹਡ਼ਾ ਉਨ੍ਹਾਂ ਨੇ ਛੱਡ ਦਿੱਤਾ ਸੀ, ਤਾਂ ਫ਼ੇਰ ਉਨ੍ਹਾਂ ਕੋਲ ਉਥੇ ਵਾਪਸ ਜਾਣ ਦਾ ਵੇਲਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਉਸ ਦੇਸ ਨੂੰ ਜਿਸ ਤੋਂ ਨਿੱਕਲ ਆਏ ਸਨ ਚੇਤੇ ਰੱਖਦੇ ਤਾਂ ਉਨ੍ਹਾਂ ਕੋਲ ਮੁੜ ਜਾਣ ਦਾ ਮੌਕਾ ਹੁੰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جِہدے وِچوں اوہ نِکل آئے سن۔ جے اوہ اوہدا خیال کر دے تے اوہناں نُوں پرت جان دی ویہل لگدی۔
Punjabi Standard Bible (Punjabi Standard Bible) 2023
ਜੇ ਉਹ ਉਸ ਦੇਸ ਨੂੰ ਜਿੱਥੋਂ ਉਹ ਨਿੱਕਲੇ ਸਨ, ਯਾਦ ਰੱਖਦੇ ਤਾਂ ਉਨ੍ਹਾਂ ਕੋਲ ਵਾਪਸ ਜਾਣ ਦਾ ਮੌਕਾ ਹੁੰਦਾ।