Hebrews 11:20 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਹਾਕ ਨੇ ਯਾਕੂਬ ਅਤੇ ਏਸਾਉ ਦੇ ਭਵਿੱਖ ਨੂੰ ਅਸੀਸ ਦਿੱਤੀ। ਇਸਹਾਕ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਨਿਹਚਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਨਾਲ ਹੀ ਇਸਹਾਕ ਨੇ ਯਾਕੋਬ ਅਤੇ ਏਸਾਓ ਨੂੰ ਉਹਨਾਂ ਦੇ ਭਵਿੱਖ ਦੇ ਸੰਬੰਧ ਵਿੱਚ ਅਸੀਸ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਨਿਹਚਾ ਨਾਲ ਇਸਹਾਕ ਨੇ ਹੋਣ ਵਾਲੀਆਂ ਗੱਲਾਂ ਦੇ ਵਿਖੇ ਭੀ ਯਾਕੂਬ ਅਤੇ ਏਸਾਓ ਨੂੰ ਅਸੀਸ ਦਿੱਤੀ
Punjabi ERV
ਇਸਹਾਕ ਨੇ ਯਾਕੂਬ ਅਤੇ ਤਿਮੋਥਿਉਸ ਦੇ ਭਵਿਖ੍ਖ ਨੂੰ ਅਸੀਸ ਦਿੱਤੀ। ਇਸਹਾਕ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸਨੂੰ ਨਿਹਚਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਸ਼ਵਾਸ ਨਾਲ ਹੀ ਇਸਹਾਕ ਨੇ ਹੋਣ ਵਾਲੀਆਂ ਗੱਲਾਂ ਦੇ ਬਾਰੇ ਵੀ ਯਾਕੂਬ ਅਤੇ ਏਸਾਉ ਨੂੰ ਬਰਕਤ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِیمان دی راہِیں اِضحاق وی آؤن والِیاں شیواں دی بابت یعقُوب تے عیسَو دوہاں نُوں دُعا دِتّی۔
Punjabi Standard Bible (Punjabi Standard Bible) 2023
ਵਿਸ਼ਵਾਸ ਦੁਆਰਾ ਹੀ ਇਸਹਾਕ ਨੇ ਯਾਕੂਬ ਅਤੇ ਏਸਾਓ ਨੂੰ ਆਉਣ ਵਾਲੀਆਂ ਗੱਲਾਂ ਦੇ ਵਿਖੇ ਬਰਕਤ ਦਿੱਤੀ।