Hebrews 11:24 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੂਸਾ ਵੱਡਾ ਹੋਇਆ, ਉਸ ਨੇ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਂਣਾ ਪਸੰਦ ਨਾ ਕੀਤਾ। ਕਿਉਂਕਿ ਉਸ ਨੂੰ ਵਿਸ਼ਵਾਸ ਸੀ, ਉਸ ਨੇ ਅਜਿਹਾ ਕੀਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਨਾਲ ਮੋਸ਼ੇਹ ਨੇ, ਜਦੋਂ ਉਹ ਵੱਡਾ ਹੋ ਗਿਆ ਸੀ, ਮਿਸਰੀ ਦੇ ਰਾਜਾ ਫ਼ਿਰਓਨ ਦੀ ਧੀ ਦਾ ਪੁੱਤਰ ਅਖਵਾਉਂਣ ਤੋਂ ਇਨਕਾਰ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਨਿਹਚਾ ਨਾਲ ਮੂਸਾ ਨੇ ਜਾਂ ਸਿਆਣਾ ਹੋਇਆ ਤਾਂ ਫ਼ਿਰਊਨ ਦੀ ਧੀ ਦਾ ਪੁੱਤ੍ਰ ਅਖਵਾਉਣ ਤੋਂ ਇਨਕਾਰ ਕੀਤਾ
Punjabi ERV
ਜਦੋਂ ਮੂਸਾ ਵੱਡਾ ਹੋਇਆ, ਉਸਨੇ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਂਣਾ ਪਸੰਦ ਨਾ ਕੀਤਾ। ਕਿਉਂਕਿ ਉਸਨੂੰ ਆਸਥਾ ਸੀ, ਉਸਨੇ ਅਜਿਹਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਸ਼ਵਾਸ ਨਾਲ ਮੂਸਾ ਨੇ ਜਦੋਂ ਸਿਆਣਾ ਹੋਇਆ ਤਾਂ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਣ ਤੋਂ ਇਨਕਾਰ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِیمان دی راہِیں مُوسیٰ وڈّیاں ہو کے فِرعون دی دِھی دا پُتر ہون توں مُکّریا۔
Punjabi Standard Bible (Punjabi Standard Bible) 2023
ਵਿਸ਼ਵਾਸ ਦੁਆਰਾ ਹੀ, ਮੂਸਾ ਜਦੋਂ ਵੱਡਾ ਹੋਇਆ ਤਾਂ ਉਸ ਨੇ ਫ਼ਿਰਊਨ ਦੀ ਬੇਟੀ ਦਾ ਪੁੱਤਰ ਕਹਾਉਣ ਤੋਂ ਇਨਕਾਰ ਕੀਤਾ