Hebrews 11:25 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਪਾਪ ਦੇ ਭੋਗ ਬਿਲਾਸ ਨਾ ਮਾਨਣ ਦੀ ਚੋਣ ਕੀਤੀ। ਇਹ ਭੋਗ ਬਿਲਾਸ ਛੇਤੀ ਮੁੱਕ ਜਾਣ ਵਾਲੇ ਸਨ। ਇਸਦੀ ਬਜਾਏ ਮੂਸਾ ਨੇ ਪਰਮੇਸ਼ੁਰ ਦੇ ਲੋਕਾਂ ਸੰਗ ਕਸ਼ਟ ਝੱਲਣ ਦੀ ਚੋਣ ਕੀਤੀ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਨਿਹਚਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਨੇ ਪਾਪ ਦੇ ਅਸਥਾਈ ਸੁੱਖਾਂ ਦਾ ਆਨੰਦ ਲੈਣ ਦੀ ਬਜਾਏ ਪਰਮੇਸ਼ਵਰ ਦੇ ਲੋਕਾਂ ਦੇ ਨਾਲ ਦੁੱਖ ਸਹਿਣ ਨੂੰ ਚੁਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਨੇ ਪਾਪ ਦੇ ਭੋਗ ਬਿਲਾਸ ਨਾਲੋਂ ਜੋ ਥੋੜੇ ਚਿਰ ਲਈ ਹੈ ਪਰਮੇਸ਼ੁਰ ਦੀ ਪਰਜਾ ਨਾਲ ਜਬਰੀ ਝੱਲਣ ਨੂੰ ਬਾਹਲਾ ਪਸੰਦ ਕੀਤਾ
Punjabi ERV
ਮੂਸਾ ਨੇ ਪਾਪ ਦੇ ਭੋਗ ਬਿਲਾਸ ਨਾ ਮਾਨਣ ਦੀ ਚੋਣ ਕੀਤੀ। ਇਹ ਭੋਗ ਬਿਲਾਸ ਛੇਤੀ ਮੁਕ੍ਕ ਜਾਣ ਵਾਲੇ ਸਨ। ਇਸਦੀ ਬਜਾਇ ਮੂਸਾ ਨੇ ਪਰਮੇਸ਼ੁਰ ਦੇ ਲੋਕਾਂ ਸੰਗ ਕਸ਼ਟ ਝੱਲਣ ਦੀ ਚੋਣ ਕੀਤੀ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸਨੂੰ ਨਿਹਚਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਨੇ ਪਾਪ ਦੇ ਭੋਗ-ਬਿਲਾਸ ਨਾਲੋਂ ਜੋ ਥੋੜ੍ਹੇ ਚਿਰ ਲਈ ਹੈ ਪਰਮੇਸ਼ੁਰ ਦੀ ਪਰਜਾ ਨਾਲ ਜ਼ਬਰਦਸਤੀ ਝੱਲਣ ਨੂੰ ਵਧੇਰੇ ਪਸੰਦ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی اوس گُناہ دا تھوڑے چِر دا سواد چکھّن نالوں خُدا دی اُمّت نال رَل کے ماڑا سلُوک جھلنا بُہتا پسند کِیتا۔
Punjabi Standard Bible (Punjabi Standard Bible) 2023
ਅਤੇ ਪਾਪ ਦੇ ਥੋੜ੍ਹੇ ਸਮੇਂ ਦੇ ਅਨੰਦ ਨਾਲੋਂ ਪਰਮੇਸ਼ਰ ਦੇ ਲੋਕਾਂ ਨਾਲ ਦੁੱਖ ਸਹਿਣ ਨੂੰ ਚੁਣਿਆ।