Hebrews 11:27 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਮਿਸਰ ਛੱਡ ਦਿੱਤਾ। ਉਸ ਨੇ ਮਿਸਰ ਇਸ ਲਈ ਛੱਡਿਆ ਕਿਉਂਕਿ ਉਸ ਨੂੰ ਨਿਹਚਾ ਸੀ। ਮੂਸਾ ਰਾਜੇ ਦੇ ਕਹਿਰ ਤੋਂ ਨਹੀਂ ਡਰਦਾ ਸੀ। ਮੂਸਾ ਨੇ ਇਉਂ ਦ੍ਰਿੜ੍ਹ ਰਹਿਣਾ ਜਾਰੀ ਰੱਖਿਆ ਜਿਵੇਂ ਕਿ ਉਹ ਪਰਮੇਸ਼ੁਰ ਨੇ ਵੇਖ ਸੱਕੇ ਜਿਸ ਨੂੰ ਕੋਈ ਵੀ ਨਾ ਵੇਖ ਸੱਕਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਿਸ਼ਵਾਸ ਨਾਲ ਉਸਨੇ ਰਾਜੇ ਦੇ ਗੁੱਸੇ ਤੋਂ ਡਰਦਿਆਂ ਮਿਸਰ ਛੱਡ ਦਿੱਤਾ; ਉਹ ਦ੍ਰਿੜ ਰਿਹਾ ਕਿਉਂਕਿ ਉਸਨੇ ਉਸਨੂੰ ਵੇਖਿਆ ਜੋ ਅਦਿੱਖ ਪਰਮੇਸ਼ਵਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਿਹਚਾ ਨਾਲ ਉਹ ਪਾਤਸ਼ਾਹ ਦੇ ਕ੍ਰੋਧ ਤੋਂ ਭੈ ਨਾ ਕਰ ਕੇ ਮਿਸਰ ਨੂੰ ਛੱਡ ਦਿੱਤਾ ਕਿਉਂ ਜੋ ਉਹ ਅਲੱਖ ਨੂੰ ਜਾਣੀਦਾ ਲੱਖ ਕੇ ਤਕੜਾ ਰਿਹਾ
Punjabi ERV
ਮੂਸਾ ਨੇ ਮਿਸਰ ਛੱਡ ਦਿੱਤਾ। ਉਸਨੇ ਮਿਸਰ ਇਸ ਲਈ ਛਡਿਆ ਕਿਉਂਕਿ ਉਸ੍ਸਨੂੰ ਨਿਹਚਾ ਸੀ। ਮੂਸਾ ਰਾਜੇ ਦੇ ਕਹਿਰ ਤੋਂ ਨਹੀਂ ਡਰਦਾ ਸੀ। ਮੂਸਾ ਨੇ ਇਉਂ ਦ੍ਰਿਢ਼ ਰਹਿਣਾ ਜਾਰੀ ਰੱਖਿਆ ਜਿਵੇਂ ਕਿ ਉਹ ਪਰਮੇਸ਼ੁਰ ਨੇ ਵੇਖ ਸਕੇ ਜਿਸਨੂੰ ਕੋਈ ਵੀ ਨਾ ਵੇਖ ਸਕਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਸ਼ਵਾਸ ਨਾਲ ਉਹ ਨੇ ਪਾਤਸ਼ਾਹ ਦੇ ਕ੍ਰੋਧ ਤੋਂ ਨਾ ਡਰ ਕੇ ਮਿਸਰ ਨੂੰ ਛੱਡ ਦਿੱਤਾ, ਕਿਉਂ ਜੋ ਉਹ ਅਣ-ਦੇਖੇ ਪਰਮੇਸ਼ੁਰ ਨੂੰ ਜਾਣਦੇ ਹੋਏ ਵਿਸ਼ਵਾਸ ਵਿੱਚ ਦ੍ਰਿੜ੍ਹ ਬਣਿਆ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِیمان دی راہِیں اوس بادشاہ دے غُصّے دا ڈر نا کِیتا تے مِصر نُوں چھڈ دِتّا ایس لئی پئی اوہ اینج پکّے پَیر رہیا جیویں اوہ اَن ڈِٹھ نُوں پیا ویکھدا اے۔
Punjabi Standard Bible (Punjabi Standard Bible) 2023
ਵਿਸ਼ਵਾਸ ਦੁਆਰਾ ਹੀ ਉਸ ਨੇ ਰਾਜੇ ਦੇ ਕ੍ਰੋਧ ਤੋਂ ਨਾ ਡਰਦਿਆਂ ਮਿਸਰ ਨੂੰ ਛੱਡ ਦਿੱਤਾ, ਕਿਉਂਕਿ ਉਹ ਅਣਡਿੱਠ ਨੂੰ ਜਿਵੇਂ ਵੇਖਦੇ ਹੋਏ ਦ੍ਰਿੜ੍ਹ ਰਿਹਾ।