Hebrews 11:36 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕਾਂ ਦਾ ਮਜ਼ਾਕ ਉਡਾਇਆ ਗਿਆ ਅਤੇ ਕੋੜਿਆਂ ਨਾਲ ਮਾਰੇ ਗਏ। ਹੋਰਨਾਂ ਲੋਕਾਂ ਨੂੰ ਬੰਨ੍ਹ ਕੇ ਕੈਦ ਵਿੱਚ ਸੁੱਟ ਦਿੱਤਾ ਗਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਈਆਂ ਨੂੰ ਮਖੌਲ, ਕੋਰੜਿਆਂ, ਜ਼ੰਜੀਰਾਂ ਅਤੇ ਕੈਦ ਦਾ ਵੀ ਸਾਹਮਣਾ ਕਰਨਾ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਈਕੁ ਠੱਠਿਆਂ ਵਿੱਚ ਉੱਡਾਏ ਜਾਣ ਅਤੇ ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਨਾਲ ਪਰਤਾਏ ਗਏ
Punjabi ERV
ਕੁਝ ਲੋਕਾਂ ਦਾ ਮਜ਼ਾਕ ਉਡਾਇਆ ਗਿਆ ਅਤੇ ਕੋਡ਼ਿਆਂ ਨਾਲ ਮਾਰੇ ਗਏ। ਹੋਰਨਾਂ ਲੋਕਾਂ ਨੂੰ ਬੰਨ੍ਹਕੇ ਕੈਦ ਵਿੱਚ ਸੁੱਟ ਦਿੱਤਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਈ ਠੱਠਿਆਂ ਵਿੱਚ ਉਡਾਏ ਜਾਣ, ਕੋਰੜੇ ਖਾਣ ਸਗੋਂ ਜਕੜੇ ਜਾਣ ਅਤੇ ਕੈਦ ਹੋਣ ਦੁਆਰਾ ਪਰਖੇ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہور اِنج جا پَے گئے۔ پئی اوہناں نال مخَول ہویا تے کولڑے کھادے سگوں اوہناں نُوں بیڑیاں تے قیداں پئیاں۔
Punjabi Standard Bible (Punjabi Standard Bible) 2023
ਕਈ ਲੋਕ ਠੱਠਿਆਂ ਵਿੱਚ ਉਡਾਏ ਜਾਣ, ਕੋਰੜਿਆਂ ਦੀ ਮਾਰ ਖਾਣ ਅਤੇ ਇੱਥੋਂ ਤੱਕ ਕਿ ਜ਼ੰਜੀਰਾਂ ਵਿੱਚ ਜਕੜੇ ਜਾਣ ਅਤੇ ਕੈਦ ਕੀਤੇ ਜਾਣ ਦੁਆਰਾ ਪਰਖੇ ਗਏ।