Hebrews 11:37 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੱਤਾ ਗਿਆ ਅਤੇ ਦੋ ਟੋਟਿਆਂ ਵਿੱਚ ਵੰਡ ਦਿੱਤਾ ਗਿਆ। ਉਨ੍ਹਾਂ ਨੂੰ ਤਲਵਾਰ ਰਾਹੀਂ ਕਤਲ ਕਰ ਦਿੱਤਾ ਗਿਆ। ਕੁਝ ਲੋਕਾਂ ਨੇ ਭੇਡਾਂ ਅਤੇ ਬੱਕਰੀਆਂ ਦੀਆਂ ਖਲਾਂ ਪਾ ਲਈਆਂ ਅਤੇ ਭਟਕਣ ਲੱਗੇ। ਉਹ ਗਰੀਬ, ਸਤਾਏ ਹੋਏ, ਅਤੇ ਹੋਰਾਂ ਦੁਆਰਾ ਬਦਸਲੂਕੀ ਕੀਤੀ ਹੋਏ ਸਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਵਿੱਚੋਂ ਕੁਝ ਨੂੰ ਪੱਥਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ; ਉਹ ਤਲਵਾਰ ਨਾਲ ਮਾਰੇ ਗਏ ਸਨ। ਉਹ ਭੇਡਾਂ ਦੀਆਂ ਖੱਲਾਂ ਅਤੇ ਬੱਕਰੀਆਂ ਦੀਆਂ ਖੱਲਾਂ ਵਿੱਚ ਮੁੜ ਦਿੱਤੇ ਗਏ, ਬੇਸਹਾਰਾ, ਸਤਾਏ ਅਤੇ ਬਦਸਲੂਕੀ ਕੀਤੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਪਥਰਾਓ ਕੀਤੇ ਗਏ, ਆਰਿਆਂ ਨਾਲ ਚੀਰੇ ਗਏ, ਪਰਤਾਏ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਅਤੇ ਦੁਖੀ ਹੋਏ ਹੋਏ ਅਤੇ ਜਬਰੀ ਝੱਲਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖਲੜੀਆਂ ਪਹਿਨੇ ਮਾਰੇ ਮਾਰੇ ਫਿਰਦੇ ਰਹੇ, -
Punjabi ERV
ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੱਤਾ ਗਿਆ ਅਤੇ ਦੋ ਟੋਟਿਆਂ ਵਿੱਚ ਵੰਡ ਦਿੱਤਾ ਗਿਆ। ਉਨ੍ਹਾਂ ਨੂੰ ਤਲਵਾਰ ਰਾਹੀਂ ਕਤਲ ਕਰ ਦਿੱਤਾ ਗਿਆ। ਕੁਝ ਲੋਕਾਂ ਨੇ ਭੇਡਾਂ ਅਤੇ ਬੱਕਰੀਆਂ ਦੀਆਂ ਖਲ੍ਲਾਂ ਪਾ ਲਈਆਂ ਅਤੇ ਭਟਕਣ ਲੱਗੇ। ਉਹ ਗਰੀਬ, ਸਤਾਏ ਹੋਏ, ਅਤੇ ਹੋਰਾਂ ਦੁਆਰਾ ਬਦਸਲੂਕੀ ਕੀਤੀ ਹੋਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਤੇ ਪਥਰਾਉ ਕੀਤੇ ਗਿਆ, ਆਰਿਆਂ ਨਾਲ ਚੀਰੇ ਗਏ, ਪਰਖੇ ਗਏ, ਤਲਵਾਰਾਂ ਨਾਲ ਵੱਢੇ ਗਏ, ਕੰਗਾਲ ਹੋਏ, ਦੁੱਖੀ ਹੋਏ ਅਤੇ ਜ਼ਬਰਦਸਤੀ ਸਹਿੰਦੇ ਹੋਏ ਭੇਡਾਂ ਅਤੇ ਬੱਕਰਿਆਂ ਦੀਆਂ ਖੱਲਾਂ ਪਹਿਨੇ ਮਾਰੇ-ਮਾਰੇ ਫਿਰਦੇ ਰਹੇ, -
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں نُوں پتّھر مارے گئے۔ آرے نال چیرے گئے۔ ازمایش وِچ پئے۔ تلوار نال مارے گئے۔ بھیڈاں تے بکرِیاں دِیاں کھلّاں اُتّے پائیاں تنگی وِچ۔ مُصِیبت وِچ۔ لوکاں دے بَھیڑے سلُوک دے سببّوں پَھوندے رہے۔
Punjabi Standard Bible (Punjabi Standard Bible) 2023
ਉਨ੍ਹਾਂ ਨੂੰ ਪਥਰਾਓ ਕੀਤਾ ਗਿਆ, ਆਰਿਆਂ ਨਾਲ ਚੀਰੇ ਗਏ, ਤਲਵਾਰ ਨਾਲ ਕਤਲ ਕੀਤੇ ਗਏ; ਉਹ ਭੇਡਾਂ ਅਤੇ ਬੱਕਰੀਆਂ ਦੀਆਂ ਖੱਲਾਂ ਪਹਿਨੇ ਅਤੇ ਥੁੜ੍ਹਾਂ ਅਤੇ ਕਸ਼ਟਾਂ ਵਿੱਚ ਦੁਰਵਿਹਾਰ ਨੂੰ ਸਹਿੰਦੇ ਹੋਏ ਭਟਕਦੇ ਰਹੇ;