Hebrews 11:39 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੇ ਲੋਕ ਆਪਣੀ ਨਿਹਚਾ ਲਈ ਮਸ਼ਹੂਰ ਹੋ ਗਏ। ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਉਹ ਪ੍ਰਾਪਤ ਨਹੀਂ ਕੀਤਾ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਨ੍ਹਾਂ ਸਾਰਿਆਂ ਦੀ ਇਨ੍ਹਾਂ ਦੇ ਵਿਸ਼ਵਾਸ ਲਈ ਪ੍ਰਸ਼ੰਸਾ ਕੀਤੀ ਗਈ ਸੀ, ਫਿਰ ਵੀ ਇਨ੍ਹਾਂ ਵਿੱਚੋਂ ਕਿਸੇ ਨੂੰ ਉਹ ਨਹੀਂ ਮਿਲਿਆ ਜਿਸਦਾ ਪਰਮੇਸ਼ਵਰ ਦੁਆਰਾ ਵਾਅਦਾ ਕੀਤਾ ਗਿਆ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਸੱਭੇ ਭਾਵੇਂ ਓਹਨਾਂ ਲਈ ਓਹਨਾਂ ਦੀ ਨਿਹਚਾ ਦੇ ਕਾਰਨ ਸਾਖੀ ਦਿੱਤੀ ਗਈ ਤਾਂ ਵੀ ਵਾਇਦੇ ਨੂੰ ਪਰਾਪਤ ਨਾ ਹੋਏ
Punjabi ERV
ਇਹ ਸਾਰੇ ਲੋਕ ਆਪਣੀ ਨਿਹਚਾ ਲਈ ਮਸ਼ਹੂਰ ਹੋ ਗਏ। ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਉਹ ਪ੍ਰਾਪਤ ਨਹੀਂ ਕੀਤਾ ਜਿਸਦਾ ਪਰਮੇਸ਼ੁਰ ਨੇ ਵਾਦਾ ਕੀਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਸਾਰੇ ਭਾਵੇਂ ਉਹਨਾਂ ਲਈ ਉਹਨਾਂ ਦੇ ਵਿਸ਼ਵਾਸ ਦੇ ਕਾਰਨ ਗਵਾਹੀ ਦਿੱਤੀ ਗਈ, ਤਾਂ ਵੀ ਵਾਇਦੇ ਨੂੰ ਪ੍ਰਾਪਤ ਨਾ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بھانویں اوہناں سبھناں دی بابت اِیمان دے سبّب چنگی گواہی دِتّی گئی۔ تَد وی اوہناں نُوں وعدے دی شے نا مِلی۔
Punjabi Standard Bible (Punjabi Standard Bible) 2023
ਭਾਵੇਂ ਵਿਸ਼ਵਾਸ ਦੇ ਕਾਰਨ ਇਨ੍ਹਾਂ ਸਭਨਾਂ ਦੀ ਚੰਗੀ ਗਵਾਹੀ ਦਿੱਤੀ ਗਈ, ਤਾਂ ਵੀ ਉਨ੍ਹਾਂ ਨੇ ਵਾਇਦਾ ਕੀਤੀਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ।