Hebrews 12:12 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਕਮਜ਼ੋਰ ਹੋ ਚੁੱਕੇ ਹੋ। ਇਸ ਲਈ ਆਪਣੇ ਆਪ ਨੂੰ ਇੱਕ ਵਾਰ ਫ਼ੇਰ ਮਜ਼ਬੂਤ ਬਣਾਓ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਆਪਣੀਆਂ ਕਮਜ਼ੋਰ ਬਾਹਾਂ ਅਤੇ ਕਮਜ਼ੋਰ ਗੋਡਿਆਂ ਨੂੰ ਮਜ਼ਬੂਤ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਢਿੱਲਿਆਂ ਹੱਥਾਂ ਅਤੇ ਭਿੜਦਿਆਂ ਗੋਡਿਆਂ ਨੂੰ ਸਿੱਧਿਆਂ ਕਰੋ
Punjabi ERV
ਤੁਸੀਂ ਕਮਜ਼ੋਰ ਹੋ ਚੁੱਕੇ ਹੋ। ਇਸ ਲਈ ਆਪਣੇ ਆਪ ਨੂੰ ਇੱਕ ਵਾਰ ਫ਼ੇਰ ਮਜ਼ਬੂਤ ਬਣਾਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਢਿੱਲਿਆਂ ਹੱਥਾਂ ਅਤੇ ਕਮਜ਼ੋਰ ਗੋਡਿਆਂ ਨੂੰ ਮਜ਼ਬੂਤ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد ڈِھلّے ہتّھاں تے سُست گوڈیاں نُوں ٹھیک کرو۔
Punjabi Standard Bible (Punjabi Standard Bible) 2023
ਇਸ ਲਈ ਢਿੱਲੇ ਪੈ ਗਏ ਹੱਥਾਂ ਅਤੇ ਭਿੜਦੇ ਗੋਡਿਆਂ ਨੂੰ ਤਕੜੇ ਕਰੋ