Hebrews 12:13 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਠੀਕ ਤਰੀਕੇ ਨਾਲ ਤੁਰੋ ਤਾਂ ਜੋ ਤੁਸੀਂ ਮੁਕਤੀ ਪ੍ਰਾਪਤ ਕਰ ਸੱਕੋ ਅਤੇ ਤੁਹਾਡੀਆਂ ਕਮਜ਼ੋਰੀਆਂ ਤੁਹਾਨੂੰ ਗੁਆਚਣ ਨਹੀਂ ਦੇਣਗੀਆਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਆਪਣੇ ਪੈਰਾਂ ਲਈ ਸਿੱਧਾ ਮਾਰਗ ਬਣਾਉ,” ਤਾਂ ਜੋ ਲੰਗੜਾ ਅਪਾਹਜ ਨਾ ਹੋਵੇ, ਬਲਕਿ ਚੰਗਾ ਹੋ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਙਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ!।।
Punjabi ERV
ਠੀਕ ਤਰੀਕੇ ਨਾਲ ਤੁਰੋ ਤਾਂ ਜੋ ਤੁਸੀਂ ਮੁਕਤੀ ਪ੍ਰਾਪਤ ਕਰ ਸਕੋ ਅਤੇ ਤੁਹਾਡੀਆਂ ਕਮਜ਼ੋਰੀਆਂ ਤੁਹਾਨੂੰ ਗੁਆਚਣ ਨਹੀਂ ਦੇਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਗੜਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ!।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اپنے ٹُرن لئی سِدّھے راہ بناؤ۔ پئی لنگا بدراہ نا ہو جائے۔ سگوں ولّ کِیتا جائے۔
Punjabi Standard Bible (Punjabi Standard Bible) 2023
ਅਤੇ ਆਪਣੇ ਪੈਰਾਂ ਲਈ ਰਾਹਾਂ ਨੂੰ ਪੱਧਰੇ ਬਣਾਓ ਤਾਂਕਿ ਜਿਹੜਾ ਲੰਗੜਾ ਹੈ ਉਸ ਦੇ ਜੋੜ ਨਾ ਖਿਸਕਣ, ਬਲਕਿ ਉਹ ਚੰਗਾ ਕੀਤਾ ਜਾਵੇ।