Hebrews 12:14 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰਿਆਂ ਦੇ ਨਾਲ ਸ਼ਾਂਤੀ ਨਾਲ ਰਹਿਣ ਅਤੇ ਪਵਿੱਤਰ ਹੋਣ ਦੀ ਹਰ ਕੋਸ਼ਿਸ਼ ਕਰੋ; ਪਵਿੱਤਰਤਾਈ ਤੋਂ ਬਿਨ੍ਹਾਂ ਕੋਈ ਵੀ ਪ੍ਰਭੂ ਨੂੰ ਨਹੀਂ ਵੇਖੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸਭਨਾ ਨਾਲ ਮੇਲ ਰੱਖਣ ਦਾ ਪਿੱਛਾ ਕਰੋ ਅਤੇ ਪਵਿੱਤਰਤਾਈ ਦਾ ਜਿਹ ਦੇ ਬਿਨਾ ਕੋਈ ਪ੍ਰਭੁ ਨੂੰ ਨਾ ਵੇਖੇਗਾ
Punjabi ERV
ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سبھناں نال میل رکھن دی کوشش کرو۔ تے اوس پاکیزگی نُوں لَبّھو۔ جِہدے بِناں کوئی خُداوند نُوں نا ویکھے گا۔
Punjabi Standard Bible (Punjabi Standard Bible) 2023
ਹਰੇਕ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾ ਵਿੱਚ ਬਣੇ ਰਹਿਣ ਦਾ ਯਤਨ ਕਰੋ ਜਿਸ ਦੇ ਬਿਨਾਂ ਕੋਈ ਪ੍ਰਭੂ ਨੂੰ ਨਹੀਂ ਵੇਖੇਗਾ।