Hebrews 12:15 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਵੱਧਾਨ ਰਹੋ ਕਿ ਕੋਈ ਵੀ ਵਿਅਕਤੀ ਪਰਮੇਸ਼ੁਰ ਦੀ ਕਿਰਪਾ ਹਾਸਲ ਕਰਨ ਵਿੱਚ ਅਸਫ਼ਲ ਨਾ ਹੋਵੇ। ਸਾਵੱਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਕੌੜੀ ਬੂਟੀ ਵਰਗਾ ਨਾ ਬਣ ਜਾਵੇ। ਅਜਿਹਾ ਵਿਅਕਤੀ ਤੁਹਾਡੇ ਸਾਰੇ ਸਮੂਹ ਨੂੰ ਗੰਦਾ ਕਰ ਸੱਕਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਵੱਲ ਧਿਆਨ ਦਿਓ ਕਿ ਕੋਈ ਵੀ ਪਰਮੇਸ਼ਵਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਕੋਈ ਵੀ ਕੌੜੀ ਜੜ੍ਹ ਉੱਗ ਕੇ ਮੁਸੀਬਤਾਂ ਦਾ ਕਾਰਨ ਨਾ ਬਣੇ ਅਤੇ ਬਹੁਤਿਆਂ ਨੂੰ ਅਸ਼ੁੱਧ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵੰਜਿਆ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁਖ ਦੇਵੇ ਅਤੇ ਬਾਹਲੇ ਉਸ ਦੇ ਕਾਰਨ ਭ੍ਰਿਸ਼ਟ ਹੋ ਜਾਣ
Punjabi ERV
ਸਾਵਧਾਨ ਰਹੋ ਕਿ ਕੋਈ ਵੀ ਵਿਅਕਤੀ ਪਰਮੇਸ਼ੁਰ ਦੀ ਕਿਰਪਾ ਹਾਸਲ ਕਰਨ ਵਿੱਚ ਅਸਫ਼ਲ ਨਾ ਹੋਵੇ। ਸਾਵਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਕੌਡ਼ੀ ਬੂਟੀ ਵਰਗਾ ਨਾ ਬਣ ਜਾਵੇ। ਅਜਿਹਾ ਵਿਅਕਤੀ ਤੁਹਾਡੇ ਸਾਰੇ ਸਮੂਹ ਨੂੰ ਗੰਦਾ ਕਰ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭਰਿਸ਼ਟ ਹੋ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دھیان نال ویکھدے رہو۔ پئی کوئی بندہ خُدا دے فضل توں خالی نا رہ جائے۔ اینج نا ہوئے۔ پئی کوئی کَوڑی جڑ پُھٹ کے تُہانوں دُکھ دے تے اوہدے سبّب بُہتے لوک پلِیت ہو جان۔
Punjabi Standard Bible (Punjabi Standard Bible) 2023
ਧਿਆਨ ਰੱਖੋ ਕਿ ਕੋਈ ਵੀ ਪਰਮੇਸ਼ਰ ਦੀ ਕਿਰਪਾ ਤੋਂ ਵਾਂਝਾ ਨਾ ਰਹਿ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਕੁੜੱਤਣ ਦੀ ਕੋਈ ਜੜ੍ਹ ਫੁੱਟ ਕੇ ਤੁਹਾਡੇ ਲਈ ਦੁੱਖ ਦਾ ਕਾਰਨ ਬਣੇ ਅਤੇ ਇਸ ਦੇ ਦੁਆਰਾ ਬਹੁਤ ਸਾਰੇ ਅਸ਼ੁੱਧ ਹੋ ਜਾਣ;