Hebrews 12:18 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇੱਕ ਨਵੀਂ ਥਾਂ ਤੇ ਆਏ ਹੋ। ਇਹ ਸਥਾਨ ਉਸ ਪਹਾੜ ਵਰਗੀ ਨਹੀਂ ਜਿੱਥੇ ਇਜ਼੍ਰਾਏਲ ਦੇ ਲੋਕ ਆਏ ਸਨ। ਤੁਸੀਂ ਉਸ ਪਹਾੜ ਤੇ ਨਹੀਂ ਆਏ ਹੋ ਜਿਸ ਨੂੰ ਤੁਸੀਂ ਛੂਹ ਸੱਕਦੇ ਹੋ ਅਤੇ ਉਸਤੇ ਜਿਹੜਾ ਅੱਗ ਨਾਲ ਬਲ ਰਿਹਾ ਹੈ। ਤੁਸੀਂ ਉਸ ਸਥਾਨ ਤੇ ਨਹੀਂ ਆਏ ਹੋ ਜਿੱਥੇ ਅੰਧਕਾਰ, ਉਦਾਸੀ ਅਤੇ ਤੁਫ਼ਾਨ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਉਸ ਪਹਾੜ ਤੇ ਨਹੀਂ ਆਏ ਜਿਸਨੂੰ ਛੋਹਿਆ ਜਾ ਸਕੇ ਅਤੇ ਜੋ ਅੱਗ ਨਾਲ ਸੜ ਰਿਹਾ ਹੋਵੇ; ਹਨੇਰੇ, ਕਾਲੀ ਘਟਾ ਅਤੇ ਤੂਫਾਨ ਲਈ;
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਤਾਂ ਓਸ ਪਹਾੜ ਕੋਲ ਨਹੀਂ ਆਏ ਹੋ ਜਿਹ ਨੂੰ ਹੱਥ ਲਾਇਆ ਜਾਵੇ, ਜਿਹੜਾ ਅੱਗ ਨਾਲ ਬਲ ਉੱਠਿਆ, ਨਾ ਕਾਲੇ ਬੋਲੇ, ਨਾ ਅਨ੍ਹੇਰੇ ਘੁੱਪ, ਨਾ ਝੱਖੜ ਝੋਲੇ,
Punjabi ERV
ਤੁਸੀਂ ਇੱਕ ਨਵੀਂ ਥਾਂ ਤੇ ਆਏ ਹੋ। ਇਹ ਸਥਾਨ ਉਸ ਪਹਾਡ਼ ਵਰਗੀ ਨਹੀਂ ਜਿਥੇ ਇਜ਼੍ਰਾਏਲ ਦੇ ਲੋਕ ਆਏ ਸਨ। ਤੁਸੀਂ ਉਸ ਪਹਾਡ਼ ਤੇ ਨਹੀਂ ਆਏ ਹੋ ਜਿਸਨੂੰ ਤੁਸੀਂ ਛੂਹ ਸਕਦੇ ਹੋ ਅਤੇ ਉਸਤੇ ਜਿਹਡ਼ਾ ਅੱਗ ਨਾਲ ਬਲ ਰਿਹਾ ਹੈ। ਤੁਸੀਂ ਉਸ ਸਥਾਨ ਤੇ ਨਹੀਂ ਆਏ ਹੋ ਜਿਥੇ ਅੰਧਕਾਰ, ਉਦਾਸੀ ਅਤੇ ਤੁਫ਼ਾਨ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਤਾਂ ਉਸ ਪਹਾੜ ਕੋਲ ਨਹੀਂ ਆਏ ਹੋ ਜਿਹ ਨੂੰ ਹੱਥ ਲਾਇਆ ਜਾਵੇ, ਜਿਹੜਾ ਅੱਗ ਨਾਲ ਬਲ ਉੱਠਿਆ, ਨਾ ਕਾਲੀ ਘਟਾ, ਨਾ ਘੁੱਪ ਹਨ੍ਹੇਰੇ, ਨਾ ਝੱਖੜ-ਝੋਲੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی تُسی اوس پہاڑ دے کول نئیں آئے۔ جِہنُوں ہتّھ نئیں سی لا سکدا تے اَگ نال بلدا سی تے اوہدے اُتّے کالی گَھٹ تے ہنیرا تے طوفان۔
Punjabi Standard Bible (Punjabi Standard Bible) 2023
ਤੁਸੀਂ ਅਜਿਹੇ ਪਹਾੜ ਕੋਲ ਨਹੀਂ ਆਏ ਜਿਸ ਨੂੰ ਛੂਹਿਆ ਜਾ ਸਕੇ, ਨਾ ਬਲਦੀ ਹੋਈ ਅੱਗ ਕੋਲ, ਨਾ ਹਨੇਰੇ, ਨਾ ਕਾਲੀ ਘਟਾ, ਨਾ ਹਨੇਰੀ-ਤੂਫਾਨ,