Hebrews 12:19 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਕੋਈ ਤੁਰ੍ਹੀ ਦੀ ਅਵਾਜ਼ ਨਹੀਂ ਹੈ ਅਤੇ ਨਾ ਹੀ ਕੋਈ ਸ਼ਬਦ ਉਚਾਰਨ ਵਾਲੀ ਅਵਾਜ਼ ਹੈ ਜਿਵੇਂ ਉਨ੍ਹਾਂ ਲੋਕਾਂ ਨੇ ਸੁਣੀ ਸੀ। ਜਦੋਂ ਉਨ੍ਹਾਂ ਲੋਕਾਂ ਨੇ ਉਹ ਅਵਾਜ਼ ਸੁਣੀ, ਉਨ੍ਹਾਂ ਨੇ ਫ਼ੇਰ ਕਦੀ ਵੀ ਹੋਰ ਅਜਿਹਾ ਸ਼ਬਦ ਨਾ ਸੁਨਣ ਦੀ ਬੇਨਤੀ ਕੀਤੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਰ੍ਹੀ ਵਜਾਉਣ ਜਾਂ ਅਜਿਹੀ ਆਵਾਜ਼ ਬੋਲਣ ਵਾਲੇ ਸ਼ਬਦਾਂ ਲਈ ਜਿਨ੍ਹਾਂ ਇਸਰਾਏਲੀਆਂ ਨੇ ਇਹ ਸੁਣਿਆ ਉਹਨਾਂ ਨੇ ਬੇਨਤੀ ਕੀਤੀ ਕਿ ਉਹਨਾਂ ਨੂੰ ਹੋਰ ਕੋਈ ਸ਼ਬਦ ਨਾ ਬੋਲਿਆ ਜਾਵੇ,
Punjabi Bible 2016 - ਪਵਿੱਤਰ ਬਾਈਬਲ O.V.
ਤੁਰ੍ਹੀ ਦੇ ਸ਼ਬਦ, ਨਾ ਗੱਲਾਂ ਦੀ ਅਵਾਜ਼ ਕੋਲ ਜਿਹ ਦੇ ਸੁਣਨ ਵਾਲਿਆਂ ਨੇ ਅਰਦਾਸ ਕੀਤੀ ਭਈ ਹੋਰ ਬਚਨ ਸਾਨੂੰ ਨਾ ਆਖਿਆ ਜਾਵੇ!
Punjabi ERV
ਉਥੇ ਕੋਈ ਤੂਰ੍ਹੀ ਦੀ ਅਵਾਜ਼ ਨਹੀਂ ਹੈ ਅਤੇ ਨਾ ਹੀਕੋਈ ਸ਼ਬਦ ਉਚਾਰਨ ਵਾਲੀ ਅਵਾਜ਼ ਹੈ ਜਿਵੇਂ ਉਨ੍ਹਾਂ ਲੋਕਾਂ ਨੇ ਸੁਣੀ ਸੀ। ਜਦੋਂ ਉਨ੍ਹਾਂ ਲੋਕਾਂ ਨੇ ਉਹ ਅਵਾਜ਼ ਸੁਣੀ, ਉਨ੍ਹਾਂ ਨੇ ਫ਼ੇਰ ਕਦੀ ਵੀ ਹੋਰ ਅਜਿਹਾ ਸ਼ਬਦ ਨਾ ਸੁਨਣ ਦੀ ਬੇਨਤੀ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾ ਤੁਰ੍ਹੀ ਦੇ ਸ਼ਬਦ, ਨਾ ਗੱਲਾਂ ਦੀ ਅਵਾਜ਼ ਕੋਲ ਜਿਹ ਦੇ ਸੁਣਨ ਵਾਲਿਆਂ ਨੇ ਅਰਦਾਸ ਕੀਤੀ ਕਿ ਹੋਰ ਬਚਨ ਸਾਨੂੰ ਨਾ ਆਖਿਆ ਜਾਵੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُرہی دا شور تے کلام کرن والے دی اجیہی اواز سی جِنہاں اوہنوں سُنیا اوہناں تَرلے کِیتے۔ پئی ساڈے نال ہور گلّ نا کِیتی جائے۔
Punjabi Standard Bible (Punjabi Standard Bible) 2023
ਨਾ ਤੁਰ੍ਹੀ ਦੇ ਸ਼ਬਦ ਅਤੇ ਨਾ ਸ਼ਬਦਾਂ ਦੀ ਅਵਾਜ਼ ਕੋਲ ਜਿਸ ਦੇ ਸੁਣਨ ਵਾਲਿਆਂ ਨੇ ਬੇਨਤੀ ਕੀਤੀ ਕਿ ਸਾਨੂੰ ਕੋਈ ਹੋਰ ਸ਼ਬਦ ਨਾ ਕਿਹਾ ਜਾਵੇ।