Hebrews 12:20 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਇਸ ਆਦੇਸ਼ ਨੂੰ ਸੁਣਨਾ ਬਰਦਾਸ਼ਤ ਨਾ ਕਰ ਸੱਕੇ; “ਜੇ ਕੋਈ ਵੀ ਚੀਜ਼, ਇੱਕ ਜਾਨਵਰ ਵੀ, ਇਸ ਪਹਾੜ ਨੂੰ ਛੂੰਹਦਾ ਹੈ ਇਹ ਪੱਥਰਾਂ ਨਾਲ ਮਾਰਿਆ ਜਾਣਾ ਚਾਹੀਦਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਉਹਨਾਂ ਲਈ ਪਰਮੇਸ਼ਵਰ ਦੀ ਇਹ ਆਗਿਆ ਸਹਿਣ ਜੋਗ ਨਹੀਂ ਸੀ: “ਕਿ ਜੇ ਕੋਈ ਪਸ਼ੂ ਵੀ ਪਹਾੜ ਨੂੰ ਛੂਹੇ, ਤਾਂ ਉਸਨੂੰ ਪੱਥਰਾਂ ਨਾਲ ਮਾਰ ਦਿੱਤਾ ਜਾਵੇ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਓਹ ਉਸ ਹੁਕਮ ਨੂੰ ਸਹਾਰ ਨਾ ਸੱਕੇ ਭਈ ਜੇ ਪਸੂ ਵੀ ਪਹਾੜ ਨਾਲ ਲੱਗੇ ਤਾਂ ਪਥਰਾਉ ਕੀਤਾ ਜਾਵੇ
Punjabi ERV
ਉਹ ਇਸ ਆਦੇਸ਼ ਨੂੰ ਸੁਣਨਾ ਬਰਦਾਸ਼ਤ ਨਾ ਕਰ ਸਕੇ; “ਜੇ ਕੋਈ ਵੀ ਚੀਜ਼, ਇੱਕ ਜਾਨਵਰ ਵੀ, ਇਸ ਪਹਾਡ਼ ਨੂੰ ਛੂਂਹਦਾ ਹੈ ਇਹ ਪਥ੍ਥਰਾਂ ਨਾਲ ਮਾਰਿਆ ਜਾਣਾ ਚਾਹੀਦਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਉਸ ਹੁਕਮ ਨੂੰ ਸਹਾਰ ਨਾ ਸਕੇ ਭਈ ਜੇ ਪਸ਼ੂ ਵੀ ਪਰਬਤ ਨੂੰ ਛੂਹੇ ਤਾਂ ਵੱਟਿਆਂ ਨਾਲ ਮਾਰਿਆ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ ایس حُکم نُوں جَھل نا سکے۔ پئی جے کوئی جنَور وی ایس پہاڑ نُوں چُھوئے تے پتّھراں نال ماریا جائے۔
Punjabi Standard Bible (Punjabi Standard Bible) 2023
ਕਿਉਂਕਿ ਉਹ ਇਸ ਹੁਕਮ ਨੂੰ ਨਾ ਸਹਿ ਸਕੇ: “ਜੇ ਕੋਈ ਜਾਨਵਰ ਵੀ ਇਸ ਪਹਾੜ ਨੂੰ ਛੂਹੇ ਤਾਂ ਉਹ ਪਥਰਾਓ ਕਰ ਕੇ ਮਾਰਿਆ ਜਾਵੇ ।”