Hebrews 12:22 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਇਸ ਤਰ੍ਹਾਂ ਦੇ ਸਥਾਨ ਤੇ ਨਹੀਂ ਆਏ ਹੋ। ਜਿਸ ਨਵੇਂ ਥਾਂ ਤੇ ਤੁਸੀਂ ਆਏ ਹੋ ਉਹ ਸੀਯੋਨ ਪਹਾੜ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਆਏ ਹੋ, ਜੋ ਕਿ ਸਵਰਗੀ ਯਰੂਸ਼ਲਮ ਹੈ। ਤੁਸੀਂ ਹੁਲਾਸ ਨਾਲ ਭਰੇ ਹਜ਼ਾਰਾਂ ਦੂਤਾਂ ਦੇ ਇਕੱਠ ਦੀ ਜਗ਼੍ਹਾ ਤੇ ਆਏ ਹੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੁਸੀਂ ਸੀਯੋਨ ਪਹਾੜ ਉੱਤੇ, ਜੀਉਂਦੇ ਪਰਮੇਸ਼ਵਰ ਦੇ ਸ਼ਹਿਰ, ਸਵਰਗੀ ਯੇਰੂਸ਼ਲੇਮ, ਵਿੱਚ ਹਜ਼ਾਰੋਂ ਸਵਰਗਦੂਤਾਂ ਦੇ ਨਾਲ ਖੁਸ਼ੀ ਭਰੀ ਸਭਾ ਵਿੱਚ,
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅਕਾਲ ਪੁਰਖ ਦੀ ਨਗਰੀ ਸੁਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ
Punjabi ERV
ਪਰ ਪਰ ਤੁਸੀਂ ਇਸ ਤਰ੍ਹਾਂ ਦੇ ਸਥਾਨ ਤੇ ਨਹੀਂ ਆਏ ਹੋ। ਜਿਸ ਨਵੇਂ ਥਾਂ ਤੇ ਤੁਸੀਂ ਆਏ ਹੋ ਉ ਸੀਯੋਨ ਪਹਾਡ਼ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਆਏ ਹੋ, ਜੋ ਕਿ ਸਵਰਗੀ ਯਰੂਸ਼ਲਮ ਹੈ। ਤੁਸੀਂ ਹੁਲਾਸ ਨਾਲ ਭਰੇ ਹਜ਼ਾਰਾਂ ਦੂਤਾਂ ਦੇ ਇਕਠ ਦੀ ਜਗ਼੍ਹਾ ਤੇ ਆਏ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں تُسی صِیُّون دے پہاڑ تے جِیوندے خُدا دے شہر یعنی اسمانی یرُوشلِیم دے کول آئے ہو تے لَکّھاں فرِشتیاں۔
Punjabi Standard Bible (Punjabi Standard Bible) 2023
ਪਰ ਤੁਸੀਂ ਸੀਯੋਨ ਪਹਾੜ ਅਤੇ ਜੀਉਂਦੇ ਪਰਮੇਸ਼ਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਅਣਗਿਣਤ ਸਵਰਗਦੂਤਾਂ ਕੋਲ,