Hebrews 12:23 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਪਰਮੇਸ਼ੁਰ ਦੇ ਪਹਿਲਾਂ ਜਨਮੇ ਪੁੱਤਰਾਂ ਦੀ ਸਭਾ ਵਿੱਚ ਆਏ ਹੋ। ਉਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। ਤੁਸੀਂ ਪਰਮੇਸ਼ੁਰ ਵੱਲ ਆਏ ਹੋ ਜਿਹੜਾ ਸਮੂਹ ਲੋਕਾਂ ਦਾ ਨਿਆਂ ਪਾਲਕ ਹੈ। ਅਤੇ ਤੁਸੀਂ ਉਨ੍ਹਾਂ ਚੰਗੇ ਲੋਕਾਂ ਦੇ ਆਤਮਿਆਂ ਕੋਲ ਆਏ ਹੋ ਜਿਨ੍ਹਾਂ ਨੂੰ ਸੰਪੂਰਣ ਬਣਾ ਦਿੱਤਾ ਗਿਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਦੇ ਜੇਠੇ ਬੱਚਿਆਂ ਦੀ ਕਲੀਸਿਆ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਸਾਰਿਆਂ ਦਾ ਨਿਆਈਂ ਪਰਮੇਸ਼ਵਰ ਦੇ ਕੋਲ ਆਏ ਹੋ। ਸਿੱਧ ਕਰ ਦਿੱਤੇ ਗਏ ਧਰਮੀਆਂ ਦੀਆਂ ਆਤਮਾਵਾਂ ਨੂੰ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਉਂ ਸੁਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਭਨਾਂ ਦਾ ਨਿਆਉਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆਂ ਧਰਮੀਆਂ ਦੇ ਆਤਮਿਆਂ ਕੋਲ
Punjabi ERV
ਤੁਸੀਂ ਪਰਮੇਸ਼ੁਰ ਦੇ ਪਹਿਲਾਂ ਜਨਮੇ ਪੁੱਤਰਾਂ ਦੀ ਸਭਾ ਵਿੱਚ ਆਏ ਹੋ। ਉਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। ਤੁਸੀਂ ਪਰਮੇਸ਼ੁਰ ਵੱਲ ਆਏ ਹੋ ਜਿਹਡ਼ਾ ਸਮੂਹ ਲੋਕਾਂ ਦਾ ਨਿਆਂ ਪਾਲਕ ਹੈ। ਅਤੇ ਤੁਸੀਂ ਉਨ੍ਹਾਂ ਚੰਗੇ ਲੋਕਾਂ ਦੇ ਆਤਮਿਆਂ ਕੋਲ ਆਏ ਹੋ ਜਿਨ੍ਹਾਂ ਨੂੰ ਸੰਪੂਰਣ ਬਣਾ ਦਿੱਤਾ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਾਰਿਆਂ ਦਾ ਨਿਆਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆ ਧਰਮੀਆਂ ਦੇ ਆਤਮਿਆਂ ਕੋਲ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں پلیٹھی دیاں دی عام جماعت یعنی کلِیسیا جِنہاں دے ناں اسماناں اُتّے لِکھے ہوئے نیں۔ تے ساریاں دے مُنصف خُدا تے کامِل کِیتے ہوئے راستباز لوکاں دِیاں رُوحاں۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਜੇਠਿਆਂ ਦੀ ਸਭਾ ਕੋਲ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ, ਸਭਨਾਂ ਦੇ ਨਿਆਂਕਾਰ ਪਰਮੇਸ਼ਰ ਕੋਲ, ਸਿੱਧ ਕੀਤੇ ਹੋਏ ਧਰਮੀ ਲੋਕਾਂ ਦੀਆਂ ਆਤਮਾਵਾਂ ਕੋਲ,