Hebrews 12:26 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਸ ਸਮੇਂ ਉਹ ਬੋਲਿਆ, ਉਸਦੀ ਆਵਾਜ਼ ਨੇ ਧਰਤੀ ਹਿਲਾ ਦਿੱਤੀ। ਪਰ ਹੁਣ ਉਸ ਨੇ ਵਾਇਦਾ ਕੀਤਾ ਹੈ, “ਇੱਕ ਵਾਰ ਫ਼ੇਰ ਮੈਂ ਧਰਤੀ ਨੂੰ ਹਿਲਾ ਦਿਆਂਗਾ। ਪਰ ਮੈਂ ਸਵਰਗ ਨੂੰ ਵੀ ਹਿਲਾ ਦਿਆਂਗਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਸਮੇਂ ਪਰਮੇਸ਼ਵਰ ਦੀ ਆਵਾਜ਼ ਨੇ ਧਰਤੀ ਨੂੰ ਹਿਲਾ ਦਿੱਤਾ ਸੀ, ਪਰ ਹੁਣ ਉਸਨੇ ਵਾਅਦਾ ਕੀਤਾ ਹੈ, “ਇੱਕ ਵਾਰ ਫਿਰ ਮੈਂ ਸਿਰਫ ਧਰਤੀ ਨੂੰ ਹੀ ਨਹੀਂ, ਬਲਕਿ ਅਕਾਸ਼ ਨੂੰ ਵੀ ਹਿਲਾ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਸ਼ਬਦ ਨੇ ਓਸ ਵੇਲੇ ਧਰਤੀ ਨੂੰ ਹਿਲਾ ਦਿੱਤਾ ਪਰ ਹੁਣ ਉਹ ਨੇ ਇਹ ਕਹਿ ਕੇ ਬਚਨ ਦਿੱਤਾ ਹੈ ਭਈ ਫੇਰ ਇੱਕ ਵਾਰੀ ਮੈਂ ਨਿਰਾ ਧਰਤੀ ਨੂੰ ਹੀ ਨਹੀਂ ਸਗੋਂ ਅਕਾਸ਼ ਨੂੰ ਵੀ ਕਾਂਬਾ ਲਾ ਦਿਆਂਗਾ
Punjabi ERV
ਜਿਸ ਸਮੇਂ ਉਹ ਬੋਲਿਆ, ਉਸਦੀ ਆਵਾਜ਼ ਨੇ ਧਰਤੀ ਹਿਲਾ ਦਿੱਤੀ। ਪਰ ਹੁਣ ਉਸਨੇ ਵਾਦਾ ਕੀਤਾ ਹੈ, “ਇੱਕ ਵਾਰ ਫ਼ੇਰ ਮੈਂ ਧਰਤੀ ਨੂੰ ਹਿਲਾ ਦਿਆਂਗਾ। ਪਰ ਮੈਂ ਸਵਰਗ ਨੂੰ ਵੀ ਹਿਲਾ ਦਿਆਂਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹ ਦੇ ਸ਼ਬਦ ਨੇ ਉਸ ਵੇਲੇ ਧਰਤੀ ਨੂੰ ਹਿਲਾ ਦਿੱਤਾ ਪਰ ਹੁਣ ਉਹ ਨੇ ਇਹ ਕਹਿ ਕੇ ਬਚਨ ਦਿੱਤਾ ਹੈ ਭਈ ਫੇਰ ਇੱਕ ਵਾਰੀ ਮੈਂ ਕੇਵਲ ਧਰਤੀ ਨੂੰ ਹੀ ਨਹੀਂ ਸਗੋਂ ਅਕਾਸ਼ ਨੂੰ ਵੀ ਹਿਲਾ ਦਿਆਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدی اواز اوس ویلے تے زمین نُوں ہلا دِتّا سی پر ہُن اوس ایہہ وعدہ کِیتا۔ پئی فیر اِک واری مَیں نِرا زمین ای نئیں سگوں اسمان نُوں وی ہلا دیاں گا۔
Punjabi Standard Bible (Punjabi Standard Bible) 2023
ਉਸ ਦੀ ਅਵਾਜ਼ ਨੇ ਉਸ ਸਮੇਂ ਧਰਤੀ ਨੂੰ ਹਿਲਾ ਦਿੱਤਾ, ਪਰ ਹੁਣ ਉਸ ਨੇ ਇਹ ਵਾਇਦਾ ਕੀਤਾ ਹੈ: “ਇੱਕ ਵਾਰ ਫੇਰ ਮੈਂ ਨਾ ਕੇਵਲ ਧਰਤੀ ਨੂੰ, ਸਗੋਂ ਅਕਾਸ਼ ਨੂੰ ਵੀ ਹਿਲਾ ਦਿਆਂਗਾ।”