Hebrews 12:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਬਾਰੇ ਸੋਚੋ। ਜਦੋਂ ਗੁਨਾਹਗਾਰ ਲੋਕ ਉਸ ਦੇ ਖਿਲਾਫ਼ ਮੰਦੀਆਂ ਗੱਲਾਂ ਕਰ ਰਹੇ ਸਨ ਉਹ ਸਾਬਰ ਸੀ। ਉਸ ਬਾਰੇ ਸੋਚੋ ਤਾਂ ਜੋ ਤੁਸੀਂ ਵੀ ਸਬਰ ਵਾਲੇ ਬਣੋ ਅਤੇ ਕੋਸ਼ਿਸ਼ ਕਰਨੋ ਨਾ ਹਟੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਉੱਤੇ ਵਿਚਾਰ ਕਰੋ ਜਿਸਨੇ ਪਾਪੀਆਂ ਦੇ ਅਜਿਹੇ ਵਿਰੋਧ ਦਾ ਸਾਮ੍ਹਣਾ ਕੀਤਾ, ਤਾਂ ਜੋ ਤੁਸੀਂ ਥੱਕ ਕੇ ਹੌਂਸਲਾ ਨਾ ਹਾਰੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਉਹ ਨੂੰ ਸੋਚੋ ਜਿਹ ਨੇ ਆਪਣੇ ਉੱਤੇ ਪਾਪੀਆਂ ਦੀ ਐਡੀ ਲਾਗਬਾਜ਼ੀ ਸਹਿ ਲਈ ਭਈ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਜੀ ਵਿੱਚ ਢਿੱਲੇ ਪੈ ਜਾਓ
Punjabi ERV
ਯਿਸੂ ਬਾਰੇ ਸੋਚੋ। ਜਦੋਂ ਗੁਨਾਹਗਾਰ ਲੋਕ ਉਸਦੇ ਖਿਲਾਫ਼ ਮੰਦੀਆਂ ਗੱਲਾਂ ਕਰ ਰਹੇ ਸਨ ਉਹ ਸਾਬਰ ਸੀ। ਉਸ ਬਾਰੇ ਸੋਚੋ ਤਾਂ ਜੋ ਤੁਸੀਂ ਵੀ ਸਬਰ ਵਾਲੇ ਬਣੋ ਅਤੇ ਕੋਸ਼ਿਸ਼ ਕਰਨੋ ਨਾ ਹਟੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے ولّ دھیان کرو۔ جِس اوہدے اپنے نال مَندا کرن والیاں گُنہگاراں دی ایڈی لاگت بازی دا صبر کِیتا۔ پئی تُسی بے دِل ہو کے ہِمّت نا ہارو۔
Punjabi Standard Bible (Punjabi Standard Bible) 2023
ਇਸ ਲਈ ਯਿਸੂ ਉੱਤੇ ਧਿਆਨ ਦਿਓ ਜਿਸ ਨੇ ਆਪਣੇ ਵਿਰੁੱਧ ਪਾਪੀਆਂ ਦੇ ਅਜਿਹੇ ਵਿਰੋਧ ਨੂੰ ਸਹਿ ਲਿਆ ਕਿ ਤੁਸੀਂ ਮਨਾਂ ਵਿੱਚ ਨਿਰਾਸ਼ ਹੋ ਕੇ ਹੌਸਲਾ ਨਾ ਹਾਰ ਜਾਓ।