Hebrews 12:6 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਉਸ ਨੂੰ ਸਹੀ ਕਰਦਾ ਜਿਸ ਨੂੰ ਉਹ ਪਿਆਰ ਕਰਦਾ ਹੈ, ਅਤੇ ਉਹ ਹਰ ਉਸ ਵਿਅਕਤੀ ਨੂੰ ਸਜ਼ਾ ਦਿੰਦਾ ਹੈ ਜਿਸ ਨੂੰ ਉਹ ਆਪਣੇ ਪੁੱਤਰ ਦੀ ਤਰ੍ਹਾਂ ਕਬੂਲਦਾ ਹੈ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪ੍ਰਭੂ ਉਸ ਨੂੰ ਤਾੜਦਾ ਹੈ ਜਿਸਨੂੰ ਉਹ ਪਿਆਰ ਕਰਦਾ ਹੈ, ਅਤੇ ਉਹ ਉਹਨਾਂ ਸਾਰਿਆਂ ਨੂੰ ਤਾੜਦਾ ਹੈ ਜਿਨ੍ਹਾਂ ਨੂੰ ਉਹ ਆਪਣੇ ਪੁੱਤਰ ਦੇ ਰੂਪ ਵਿੱਚ ਸਵੀਕਾਰ ਕਰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਜਿਹ ਦੇ ਨਾਲ ਪਿਆਰ ਕਰਦਾ ਹੈ, ਪ੍ਰਭੁ ਉਹ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤ੍ਰ ਨੂੰ ਜਿਹ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ।।
Punjabi ERV
ਪ੍ਰਭੂ ਉਸ ਨੂੰ ਸਹੀ ਕਰਦਾ ਜਿਸਨੂੰ ਉਹ ਪਿਆਰ ਕਰਦਾ ਹੈ, ਅਤੇ ਉਹ ਹਰ ਉਸ ਵਿਅਕਤੀ ਨੂੰ ਸਜ਼ਾ ਦਿੰਦਾ ਹੈ ਜਿਸਨੂੰ ਉਹ ਆਪਣੇ ਪੁੱਤਰ ਦੀ ਤਰ੍ਹਾਂ ਕਬੂਲਦਾ ਹੈ।” ਕਹਾਉਤਾਂ 3:11-12
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪ੍ਰਭੂ ਜਿਸ ਦੇ ਨਾਲ ਪਿਆਰ ਕਰਦਾ ਹੈ, ਉਸੇ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤਰ ਨੂੰ ਜਿਸ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جِہنُوں خُداوند پیار کر دا اے۔ اوہنوں جِھڑکدا وی اے تے جِہنُوں پُتر بناندا اے۔ اوہنوں کولڑے وی مار دا اے۔
Punjabi Standard Bible (Punjabi Standard Bible) 2023
ਕਿਉਂਕਿ ਪ੍ਰਭੂ ਜਿਸ ਨੂੰ ਪਿਆਰ ਕਰਦਾ ਹੈ ਉਸ ਨੂੰ ਤਾੜਦਾ ਵੀ ਹੈ ਅਤੇ ਜਿਸ ਨੂੰ ਆਪਣੇ ਪੁੱਤਰ ਦੇ ਰੂਪ ਵਿੱਚ ਸਵੀਕਾਰ ਕਰਦਾ ਹੈ ਉਸ ਨੂੰ ਕੋਰੜੇ ਵੀ ਮਾਰਦਾ ਹੈ।