Hebrews 12:8 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਬੱਚਿਆਂ ਨੂੰ ਅਨੁਸ਼ਾਸਿਤ ਕੀਤਾ ਜਾਂਦਾ ਹੈ। ਇਸ ਲਈ ਜੇਕਰ ਤੁਸੀਂ ਕਦੇ ਵੀ ਅਨੁਸ਼ਾਸਿਤ ਕੀਤੇ ਗਏ, ਫ਼ੇਰ ਤੁਸੀਂ ਸੱਚੇ ਬੱਚੇ ਨਹੀਂ ਹੋ, ਇਸ ਦੀ ਜਗ਼੍ਹਾ, ਤੁਸੀਂ ਨਜਾਇਜ਼ ਬੱਚੇ ਹੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਸੀਂ ਅਨੁਸ਼ਾਸਿਤ ਨਹੀਂ ਹੋ ਅਤੇ ਹਰ ਕੋਈ ਅਨੁਸ਼ਾਸਨ ਵਿੱਚੋਂ ਲੰਘਦਾ ਹੈ ਤਾਂ ਤੁਸੀਂ ਜਾਇਜ਼ ਨਹੀਂ ਹੋ, ਸੱਚੇ ਪੁੱਤਰ ਅਤੇ ਧੀਆਂ ਬਿਲਕੁਲ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੁਸੀਂ ਉਸ ਤਾੜਨਾ ਬਿਨਾ ਰਹੇ ਜਿਹ ਦੇ ਵਿੱਚ ਸੱਭੋ ਸਾਂਝੀ ਹੋਏ ਹਨ ਤਾਂ ਤੁਸੀਂ ਪੁੱਤ੍ਰ ਨਹੀਂ ਸਗੋਂ ਹਰਾਮ ਦੇ ਹੋ!
Punjabi ERV
ਸਾਰੇ ਬਚਿਆਂ ਨੂੰ ਅਨੁਸ਼ਾਸਿਤ ਕੀਤਾ ਜਾਂਦਾ ਹੈ। ਇਸ ਲਈ ਜੇਕਰ ਤੁਸੀਂ ਕਦੇ ਵੀ ਅਨੁਸ਼ਾਸਿਤ ਕੀਤੇ ਗਏ, ਫ਼ੇਰ ਤੁਸੀਂ ਸੱਚੇ ਬੱਚੇ ਨਹੀਂ ਹੋ, ਇਸ ਦੀ ਜਗ਼੍ਹਾ, ਤੁਸੀਂ ਨਜਾਇਜ਼ ਬੱਚੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੁਹਾਡੀ ਤਾੜਨਾ ਨਹੀਂ ਹੋਈ ਜੋ ਸਭਨਾਂ ਦੀ ਹੁੰਦੀ ਹੈ ਤਾਂ ਤੁਸੀਂ ਹਰਾਮ ਦੀ ਸੰਤਾਨ ਹੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے تُہانوں ایہہ جِھڑک نا دِتّی گئی۔ جیہڑی ساریاں نُوں مِلدی اے۔ تے تُسی حرامدے ہوئے تے پُتر نئیں۔
Punjabi Standard Bible (Punjabi Standard Bible) 2023
ਪਰ ਜੇ ਤੁਹਾਡੀ ਤਾੜਨਾ ਨਹੀਂ ਹੋਈ ਜਿਸ ਦੇ ਸਾਂਝੀਦਾਰ ਸਾਰੇ ਹੁੰਦੇ ਹਨ, ਤਾਂ ਤੁਸੀਂ ਪੁੱਤਰ ਨਹੀਂ ਬਲਕਿ ਨਜਾਇਜ਼ ਔਲਾਦ ਹੋ।